
Sign up to save your podcasts
Or


ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਰੋਕ ਦਿੱਤਾ ਹੈ। ਪੰਜਾਬ ਪੁਲੀਸ ਨੇ ਸੂਬੇ ਦੇ ਕਈ ਮੁੱਖ ਰਾਸ਼ਤਿਆਂ ’ਤੇ ਬੈਰੀਕੇਡ ਲਾ ਕੇ, ਟਿੱਪਰ ਅਤੇ ਜਲ ਤੋਪਾਂ ਦੀ ਵਰਤੋਂ ਕਰਕੇ, ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਰੋਕਣ ਦੀ ਕਾਰਵਾਈ ਕੀਤੀ। ਜਦੋਂ ਕਿਸਾਨ ਆਪਣੇ ਟਰੈਕਟਰਾਂ ਅਤੇ ਕਾਫ਼ਲਿਆਂ ’ਤੇ ਚੰਡੀਗੜ੍ਹ ਵੱਲ ਵਧੇ, ਪੁਲੀਸ ਨੇ ਉਨ੍ਹਾਂ ਨੂੰ ਰਾਹ 'ਤੇ ਹੀ ਰੋਕ ਦਿੱਤਾ ਅਤੇ ਸੜਕਾਂ ’ਤੇ ਚੈਕਿੰਗ ਕੀਤੀ।
By Radio Haanjiਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਰੋਕ ਦਿੱਤਾ ਹੈ। ਪੰਜਾਬ ਪੁਲੀਸ ਨੇ ਸੂਬੇ ਦੇ ਕਈ ਮੁੱਖ ਰਾਸ਼ਤਿਆਂ ’ਤੇ ਬੈਰੀਕੇਡ ਲਾ ਕੇ, ਟਿੱਪਰ ਅਤੇ ਜਲ ਤੋਪਾਂ ਦੀ ਵਰਤੋਂ ਕਰਕੇ, ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਰੋਕਣ ਦੀ ਕਾਰਵਾਈ ਕੀਤੀ। ਜਦੋਂ ਕਿਸਾਨ ਆਪਣੇ ਟਰੈਕਟਰਾਂ ਅਤੇ ਕਾਫ਼ਲਿਆਂ ’ਤੇ ਚੰਡੀਗੜ੍ਹ ਵੱਲ ਵਧੇ, ਪੁਲੀਸ ਨੇ ਉਨ੍ਹਾਂ ਨੂੰ ਰਾਹ 'ਤੇ ਹੀ ਰੋਕ ਦਿੱਤਾ ਅਤੇ ਸੜਕਾਂ ’ਤੇ ਚੈਕਿੰਗ ਕੀਤੀ।