
Sign up to save your podcasts
Or


ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਲਾਗੂ ਕੀਤੇ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐੱਸਏ) ਦੀ ਮਿਆਦ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਸਾਰੇ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
By Radio Haanjiਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਲਾਗੂ ਕੀਤੇ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐੱਸਏ) ਦੀ ਮਿਆਦ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਸਾਰੇ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।