Sign up to save your podcasts
Or

ਗੁਰੂ ਤੇਗ ਬਹਾਦਰ ਜੀ ਦਾ ਪ੍ਰਧਾਨ ਸਰ ਤਿਆਗ ਦਾ ਹੈ। ਉਹ ਪ੍ਰੀਤਮ ਦੀ ਨਿਕਟਤਾ ਲੋਚਦੇ ਹਨ ਤੇ ਮਨੁੱਖੀ ਜੀਵਨ ਵਿਚ ਦੈਵੀ ਆਦਰਸ਼ ਦਾ ਵਿਸਥਾਰ ਕਰਦੇ ਹਨ। ਜੀਵਨ ਦੇ ਸੁਖ ਵਾਸਤਵ ਵਿਚ ਦੁਖ ਹਨ ਪਰ ਜਿਵੇਂ ਗੁਰੂ ਤੇਗ ਬਹਾਦਰ ਜੀ ਫਰਮਾਉਂਦੇ ਹਨ, ਆਤਮਿਕ ਅਨੁਭਵ ਇਨ੍ਹਾਂ ਦੁੱਖਾਂ ਦੇ ਇਹਸਾਸ ਵਿਚੋਂ ਹੀ ਪ੍ਰਗਟ ਹੁੰਦਾ ਹੈ । ਸੰਸਾਰ ਦੇ ਸੋਗਾਂ ਤੇ ਅੱਥਰੂ ਵਹਾਉ ਪਰ ਇਨ੍ਹਾਂ ਨੂੰ ਪ੍ਰਭੂ ਦੇ ਨਾਮ ਸਿਮਰਨ ਲਈ ਸਿਮਰਣੀ (ਮਾਲਾ) ਬਣਾ ਲਵੋ।
The post ਅੱਜ ਤੇ ਵਿਸ਼ੇਸ਼ – ਸ੍ਰੀ ਗੁਰੂ ਤੇਗ ਬਹਾਦਰ ਜੀ appeared first on Sikh Pakh.
By Sikh Pakh5
11 ratings