
Sign up to save your podcasts
Or


Here are a few title options for the summary of this Shabad, depending on how you wish to present it:
Key Theme Titles
Traditional & Liturgical Titles
Short & Direct Titles
This sacred composition by Guru Arjan Dev Ji (in Raag Jaitsri) delivers a profound message on how to find true mental peace, spiritual purification, and liberation from worldly anxieties.
Here is a structured summary of the key spiritual lessons from this passage:
1. The Limitation of Worldly Comforts vs. The Power of Naam
2. The Sanctuary of the Saints (Sangat)
3. Fearlessness and Inexhaustible Wealth
The Essence: Material comforts cannot cure the mind's restlessness. True peace, fearlessness, and spiritual wealth are found by seeking the shelter of the Divine, meditating on His Name, and staying in the company of the saintly.
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||This is a profoundly beautiful and moving Shabad (hymn) by Bhagat Ravidas Ji, found in the Guru Granth Sahib Ji under Raag Dhanasari.
It captures the raw, emotional essence of Bhakti (devotion)—expressing deep humility, the pain of separation from the Divine, and an intense longing for spiritual connection.
Here is a breakdown of the core themes and meaning of this sacred verse:
Key Themes & Meaning
Core Message (Bhava)
The essence of this Shabad is a heartfelt prayer (Ardaas) for union. It teaches us that true devotion requires shedding our ego, acknowledging our dependence on the Divine, and crying out with absolute sincerity for spiritual awakening.
Thank you for sharing this beautiful and timeless spiritual reminder.
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ Here is a concise summary formatted for a podcast episode description or show notes, capturing the essence of this Shabad (sacred hymn) by Guru Arjan Dev Ji.
Podcast Episode Summary: The True Support vs. The Illusion of Success
In this episode, we dive into a profound Shabad by Guru Arjan Dev Ji (Todee Mahala 5), exploring the stark contrast between a life anchored in Divine remembrance and one lost to worldly illusions.
Key Takeaways from the Shabad:
Reflection for the Week: Are we chasing achievements that we will eventually have to leave behind, or are we investing in the inner peace and Divine support that keeps us undeceived by the world?
Tune in as we break down the vocabulary, the historical context, and practical ways to apply this timeless wisdom to our modern, hectic lives.
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ Here is a comprehensive and scannable English summary of the provided Shabad (Dhanaasaree Mahala 1) by Guru Nanak Dev Ji, capturing its core theological teachings.
Core Theme: The Path to Spiritual Poise (Sahaj)
The central message of this Shabad is that true liberation and union with the Divine cannot be achieved through external rituals, intellectual pride, or forced obstinacy. Instead, it is attained by surrendering to the True Guru (Satguru), practicing loving devotion (Prem\ Bhgati), and accepting the Divine Will (Hukam).
Key Spiritual Teachings
1. True Spiritual Union (Sahaj)
2. The Role of the True Guru
3. The Futility of Ritualism and Intellectualism
4. Loving Devotion and Devine Fear
Conclusion & Prayer
The Shabad concludes with a humble prayer to the Almighty. The seeker acknowledges that there is no power other than God and surrenders completely to the Divine Will (Raza). The ultimate yearning is for the Guru's grace to continuously sing the praises of the Lord in a state of eternal peace and love.
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Here is a concise summary of the provided shabad by Bhagat Ravidas Ji:
Summary of the Shabad
This shabad is a deeply emotional prayer of humility, devotion, and longing for union with the Divine.
Core Theme: A heartfelt prayer at the Lord's door, expressing immense humility and a profound longing for divine vision and connection.
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ Here is a clear and structured summary of the Shabad by Guru Arjan Dev Ji (Dhanasari Mahala 5):
## Core Message
The central theme of this Shabad centers on the futility of religious hypocrisy, greed, and deceit. Guru Ji emphasizes that while humans try to trick society using outward spiritual disguises, God is omnipresent, residing deep within us, and sees through all deception. Genuine liberation and sainthood come only when inner doubts are erased through Divine Grace.
### Key Takeaways
Summary Quote: "People try to deceive others, but the Inner-knower, the Searcher of hearts, knows everything... As long as the doubts of the mind are not removed, liberation is not found."
Here is a comprehensive and structured English summary of this beautiful Shabad composed by Guru Arjan Dev Ji in Raag Jaitsari.
Overall Theme
This Shabad is a profound prayer of humility, surrender, and ultimate liberation. Guru Ji describes the countless shortcomings of human beings, the inescapable trap of worldly illusion (Maya), and emphasizes that true peace and salvation can only be achieved by surrendering to the omnipresent, merciful Divine through the chanting of His Name (Naam).
Section 1: Humility and Divine Protection
Section 2: Total Surrender and Single-Minded Devotion
Section 3: Accumulating the True Wealth
Section 4: Ultimate Liberation and Merging with Light
Key Takeaway: No matter how many mistakes a person makes, sincere surrender, letting go of ego, and meditating on the Divine Name under the guidance of the Guru can bridge the gap between humans and the Creator, leading to instant liberation.
Understanding the Wisdom
This profound composition is from the Guru Granth Sahib (the holy scripture of Sikhism), authored by Guru Arjan Dev Ji (the fifth Sikh Guru, though writing under the spiritual lineage name "Nanak").
It delivers a timeless, sobering reality check about the human condition, the illusion of the material world (Maya), and what truly matters at the end of life's journey.
Key Themes Broken Down
Core Takeaway
This text isn't asking you to abandon the world or live in poverty. Instead, it is an invitation to shift your perspective. It serves as a gentle but firm reminder to stop anchoring your identity and happiness to things that have an expiration date—like wealth, status, or looks—and instead cultivate inner peace, humility, and spiritual wealth.
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।
Shalok : Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
From the publisher's feed

3 Listeners

0 Listeners

0 Listeners