
Sign up to save your podcasts
Or


ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।
ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।
Dhanasree third Mahal : O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay.
O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1.
O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Himself bestows His grace. 2.
(O brother! This worldly wealth of Maya (creates) great ego (in the mind of man). And, a man who remains immersed in ego does not attain respect (in the presence of the Lord). O brother! Leaving aside ego, one always remains in spiritual bliss. O brother! I, taking the advice of the Guru, keep praising and glorifying that ever-lasting Lord. 3.
O brother! That Creator Himself creates (the entire creation); apart from Him there is no other (with such a state). The man whom the Creator connects (with His) ever-lasting Name, that man appears (in the remembrance of the Name). O Nanak! The person who meditates on the Name always remains in spiritual bliss (both in this world and) in the next world. 4.8.
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।
ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
SHALOK, FOURTH MEHL:
Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
O most ignorant being! Why do you take such a bad pride? God is in your own heart-house, why do you not enjoy His (meeting)? O naive woman! The husband-Lord is dwelling near you (within you), why do you wander around in search of the outside world (forests etc.)? (If you want to see Him, then put the threads of fear and reverence (of the Lord) in your eyes of knowledge, and adorn yourself with the garland of the Lord's love.
A woman is considered to be blessed with a happy marriage and attached to the Lord's feet only when the Lord-Husband loves her.1.
(But) what can even an ignorant woman do if that woman is not pleasing to the Lord-Khasam? No matter how much such a living being may beg, she cannot find the palace of her husband-Lord. (The truth is that) no matter how much a living being may run and run, nothing is achieved without the gaze of the Lord's mercy.
If a living being remains intoxicated with the lust of the tongue, greed and ego (the former), and remains always immersed in the attachment of Maya (to wealth), then the Lord is not found for these reasons. That living being remains ignorant (who remains intoxicated with vices and yet thinks that she can please her husband-Lord).2.
(Those who have found their husband-Lord, of course) go and ask those who are blessed with a happy marriage, by what means one obtains the Lord of the worlds, (they answer that) give up cunning and pushing, consider whatever the Lord does as good and accept it (with all one's heart), attach your mind to the feet of the Lord, by whose love one obtains the Name and the things, do whatever the Lord of the worlds commands, surrender your body and mind to Him, that's all! Use this fragrance (for life). The women who are blessed with a happy marriage say that O sister! By these means alone one obtains the Lord of the worlds. 3.
The Lord of the worlds is obtained only when one removes ego. Without this, any other endeavor is a vain and deceitful endeavor. Consider that day (of life) successful when the husband-Lord looks with the eyes of mercy, (on whom) the wife (of the husband) looks (with mercy) as if she finds nine treasures.
O Nanak! The wife who is dear to her husband-Lord is blessed with a happy destiny, she attains respect and honor in the (worldly) family. The one who remains imbued with the love of the Lord, the one who remains intoxicated with steadfastness, the one who remains engrossed in the love of the Lord day and night, she is called beautiful, of beautiful form, intelligent and wise.4.2.4.
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।
(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।
ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
DHANAASAREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾਹੀ ਆਸਰਾ ਤੱਕਿਆ ਹੈ।1। ਰਹਾਉ।
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1।
ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16।
GUJRI, FIFTH MEHL:
Mother, father, siblings, children and relatives � their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।lDHANAASAREE, FIRST MEHL, FIRST HOUSE, CHAU-PADAS:ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
TODEE, FIFTH MEHL:
Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||
English Summary
This Shabad by Guru Arjan Dev Ji (Todee, Fifth Mehl) highlights the spiritual peril of forgetting God and the ultimate peace found through divine remembrance.
Would you like a deeper reflection on how the metaphor of the snake is interpreted in Gurmat philosophy?
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||Core Theme A heartfelt prayer of devotion, humility, and longing for spiritual union with the Divine.
Key Takeaways
From the publisher's feed

3 Listeners

0 Listeners

0 Listeners