Sign up to save your podcasts
Or

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
From the publisher's feed

3 Listeners

0 Listeners

0 Listeners