AUDIO GURBANI

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥


Listen Later

 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ 

ਬਿਲਾਵਲੁ ਮਹਲਾ ੫ 

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

Bilawal Fifth Mehal 

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI

View all
INNOQ Podcast by INNOQ

INNOQ Podcast

1 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners