Conscious_Planet

Conscious_Planet

By Conscious_PlanetEducation
Download on the App Store

Conscious_Planet episodes

  • Antidote for Painਦੁਖ ਬਿਨਸੇ ਸੁਖ ਕੀਓ ਬਿਸਰਾਮ ॥
    ਜਮ ਤੇ ਉਲਟਿ ਭਏ ਹੈ ਰਾਮ ॥
    ਦੁਖ ਬਿਨਸੇ ਸੁਖ ਕੀਓ ਬਿਸਰਾਮ ॥
    ਬੈਰੀ ਉਲਟਿ ਭਏ ਹੈ ਮੀਤਾ ॥
    ਸਾਕਤ ਉਲਟਿ ਸੁਜਨ ਭਏ ਚੀਤਾ ॥੧॥
    ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥
    ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥
    ਤਨ ਮਹਿ ਹੋਤੀ ਕੋਟਿ ਉਪਾਧਿ ॥
    ਉਲਟਿ ਭਈ ਸੁਖ ਸਹਜਿ ਸਮਾਧਿ ॥
    ਆਪੁ ਪਛਾਨੈ ਆਪੈ ਆਪ ॥
    ਰੋਗੁ ਨ ਬਿਆਪੈ ਤੀਨੌ ਤਾਪ ॥੨॥
    ਅਬ ਮਨੁ ਉਲਟਿ ਸਨਾਤਨੁ ਹੂਆ ॥
    ਤਬ ਜਾਨਿਆ ਜਬ ਜੀਵਤ ਮੂਆ ॥
    ਕਹੁ ਕਬੀਰ ਸੁਖਿ ਸਹਜਿ ਸਮਾਵਉ ॥
    ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
    ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
    ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥
    ਆਵਣ ਜਾਣੁ ਰਹਿਓ ॥
    ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥
    ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥
    ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥
    ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥
    ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥
    ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
    ਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥
    Ang 1002 Guru Arjan Dev Ji
    31 min
  • Dream_ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ
    ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
    ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
    ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
    ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
    ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
    ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
    ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
    ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
    ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
    ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
    Salok Guru Teg Bahadur 1429
    ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥
    Guru Arjan Dev ji 1300 ang
    30 min
  • Amrit ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ
    ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
    ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
    ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
    ਮਨ ਰੇ ਸਦਾ ਭਜਹੁ ਹਰਿ ਸਰਣਾਈ ॥
    ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
    ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
    ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
    ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
    30 min

About Conscious_Planet

From the publisher's feed

Conscious living is a channel for all seekers of happiness. Living consciously puts us in driver seat of our life, where happiness is our natural state. Our goal is to serve humanity by helping you…