Conscious_Planet

Conscious_Planet

By Conscious_PlanetEducation
Download on the App Store

Conscious_Planet episodes

  • Ego banishing
    ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
    ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
    ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
    19 min
  • ਵੀਆਹੁ ਹੋਆ ਮੇਰੇ ਬਾਬੁਲਾ
    ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
    Sri Raag Guru Ram Das Ang 78 of Sri Guru Granth Sahib.
    ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ
    ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥
    ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥
    ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥
    ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥
    24 min
  • Who is Gurmukh ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
    ਗੁਰਮੁਖਿ ਸਾਚੇ ਕਾ ਭਉ ਪਾਵੈ ॥
    ਗੁਰਮੁਖਿ ਬਾਣੀ ਅਘੜੁ ਘੜਾਵੈ ॥
    ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
    ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
    ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
    ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥27
    22 min
  • Source of Pain and freedom from it ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
    ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥
    ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥
    ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥
    ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥
    ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥62
    19 min
  • Detachment_ਹਕੁ ਸਚੁ ਖਾਲਕੁ ਖਲਕ ਮਿਆਨੇ
    ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
    ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
    ਅਸਮਾਨ ਪ਼ਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
    ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
    ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
    ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
    18 min
  • Worry free living_ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ
    ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
    ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
    ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
    ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
    17 min
  • Deathless Death ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ
    ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥
    ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥
    ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ੍ਹ ॥
    ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥
    ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
    ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
    +++++++++++++++++++++++++
    ਮਨੁ ਮਾਰੇ ਜੀਵਤ ਮਰਿ ਜਾਣੁ ॥
    ਨਾਨਕ ਨਦਰੀ ਨਦਰਿ ਪਛਾਣੁ ॥੮॥੩॥
    ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥
    Raag Thitee Gauri Guru Arjan Dev
    ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
    Raag Sorath Bhagat Ravidas
    ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
    ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥
    ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥
    15 min

About Conscious_Planet

From the publisher's feed

Conscious living is a channel for all seekers of happiness. Living consciously puts us in driver seat of our life, where happiness is our natural state. Our goal is to serve humanity by helping you…