AUDIO GURBANI by Gurjit Singh Jhampur

Dec 20 | 2024 | Hukamnama Sahib | ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥


Listen Later

   ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।
DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

13 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

4 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

1 Listeners

Navtej Gurbani Series by Harmandeep Singh

Navtej Gurbani Series

3 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners