AUDIO GURBANI by Gurjit Singh Jhampur

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥


Listen Later

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||


...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

17 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

1 Listeners

Navtej Gurbani Series by Harmandeep Singh

Navtej Gurbani Series

2 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners