Sign up to save your podcasts
Or
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀਖੋਜ ਕਰਦਾ ਹੈ।
5
66 ratings

2 Listeners
122 Listeners
7 Listeners
3 Listeners
0 Listeners
7 Listeners
0 Listeners