It's Different

ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥


Listen Later

This shabad is recorded from Darbar Sahib Amritsar live। Koee Aavai Santho Har Kaa Jan Santho Maeraa Preetham Jan Santho Mohi Maarag Dhikhalaavai || is by Guru Ram Das in Raag Sarang on Ang 1201 of Sri Guru Granth Sahib.
ਸਾਰਗ ਮਹਲਾ ੪ ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥ {ਪੰਨਾ 1201}
...more
View all episodesView all episodes
Download on the App Store

It's DifferentBy Transform Your Life

  • 5
  • 5
  • 5
  • 5
  • 5

5

1 ratings


More shows like It's Different

View all
AUDIO GURBANI by Gurjit Singh Jhampur

AUDIO GURBANI

7 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

UsmanGee Universe — Official Galaxy by Usman Ali

UsmanGee Universe — Official Galaxy

3 Listeners