Sikh Pakh Podcast

ਮਾਤ ਭਾਸ਼ਾ ਦਿਵਸ ’ਤੇ ਵਿਸ਼ੇਸ਼ – ਗੁਰਮੁਖੀ ਦੀ ਉਤਪਤੀ ਤੇ ਵਿਗਾਸ


Listen Later

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ 'ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ 'ਜੋ ਗੁਰੂ ਨੇ ਬਣਾਈ।' ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਰਹਿਨੁਮਾਈ ਹੇਠ ਕੀਤਾ।

The post ਮਾਤ ਭਾਸ਼ਾ ਦਿਵਸ ’ਤੇ ਵਿਸ਼ੇਸ਼ – ਗੁਰਮੁਖੀ ਦੀ ਉਤਪਤੀ ਤੇ ਵਿਗਾਸ appeared first on Sikh Pakh.

...more
View all episodesView all episodes
Download on the App Store

Sikh Pakh PodcastBy Sikh Pakh

  • 5
  • 5
  • 5
  • 5
  • 5

5

1 ratings