Daily Hukamnama in Gurmukhi

ਮੰਗਲਵਾਰ, ੨੬ ਚੇਤ (ਸੰਮਤ ੫੫੭ ਨਾਨਕਸ਼ਾਹੀ)


Listen Later

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

Hukamnama from SikhNet.com
...more
View all episodesView all episodes
Download on the App Store

Daily Hukamnama in GurmukhiBy