Sign up to save your podcasts
Or

ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ।
The post ਨਵਾਬ ਜੱਸਾ ਸਿੰਘ ਆਹਲੂਵਾਲੀਆ appeared first on Sikh Pakh.
By Sikh Pakh5
11 ratings