Sign up to save your podcasts
Or

ਸਾਰੇ ਦੁੱਖ ਸੁਖ ਪਲਕ ਝਲਕ ਹੀ ਰਹਿੰਦੇ ਸਨ, ਗੁੱਸਾ ਵੀ ਕੜਕ ਦੇ ਕੇ, ਬੱਦਲਾਂ ਵਾਂਗੂ ਸਾਫ਼ ਹੋ ਜਾਂਦਾ। ਪਰ ਏਸ ਗੱਲ ਨੂੰ ਨਾ ਭੁੱਲ ਸਕੇ ਤੇ ਏਸ ਦੁਨੀਆਂ ਤੋਂ ਤੁਰਨ ਲਈ ਤਿਆਰੀ ਕਰ ਲੀਤੀ। ਮੈਂ ਬਹੁਤੇਰੀਆਂ ਤਸੱਲੀਆਂ ਦਿੱਤੀਆਂ, ਪਰ ਆਪ ਦੇ ਦਿਲ 'ਤੇ ਕੋਈ ਨਾ ਪੁੜੀ । ਆਪ ਆਪਣੇ ਆਪ 'ਤੇ ਗੁੱਸੇ ਹੋ ਗਏ ਤੇ ਆਪਣੇ ਆਪ ਨੂੰ ਬੇਅਰਥ ਸਮਝਣ ਲਗ ਪਏ।
The post ਪ੍ਰੋ. ਪੂਰਨ ਸਿੰਘ ਦੇ ਅੰਤਲੇ ਦਿਨਾਂ ਨੂੰ ਯਾਦ ਕਰਦਿਆਂ appeared first on Sikh Pakh.
By Sikh Pakh5
11 ratings