Sikh Pakh Podcast

“ਪੁਸਤਕ ਪੜਚੋਲ: “ਖਾੜਕੂ ਸੰਘਰਸ਼ ਦੀ ਸਾਖੀ ੨”


Listen Later

ਦਿੱਲੀ ਦੇ ਬਿਪਰ ਤਖਤ ਵੱਲੋਂ ਜੂਨ ੧੯੮੪ ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕਰਕੇ ਇਹ ਧਾਰਨਾ ਬਣਾ ਲਈ ਸੀ ਕਿ ਸ਼ਾਇਦ ਹੁਣ ਸਿੱਖ ਉੱਠ ਨਹੀ ਸਕਣਗੇ ਪਰ ਉਹ ਸਿੱਖ ਸਿਦਕ ਤੋਂ ਅਣਜਾਣ ਭੁੱਲ ਗਏ ਸਨ ਕਿ ਪੰਥ ਦੇ ਵਾਲੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਪੰਜ ਤੀਰਾਂ ਵਿੱਚੋਂ ਇੱਕ ਤੀਰ ਬਾਬਾ ਬੰਦਾ ਸਿੰਘ ਬਹਾਦਰ ਨੇ ਜਦ ਸਰਹਿੰਦ ਵੱਲ ਮਾਰਿਆ ਸੀ ਤਾਂ ਸਾਰੀ ਜੰਗ ਦਾ ਰੁਖ ਬਦਲ ਗਿਆ ਸੀ। ਇਹੀ ਤੀਰ ਜਦ ਸੰਤ ਜਰਨੈਲ ਸਿੰਘ ਜੀ ਵੱਲੋਂ ਦਿੱਲੀ ਤਖਤ ਵੱਲ ਛੱਡਿਆ ਗਿਆ ਤਾਂ ਉਸ ਸਾਰੇ ਖ਼ਿੱਤੇ ਵਿੱਚ ਵੱਡੀ ਹੱਲ ਚੱਲ ਹੋਣ ਲੱਗ ਪਈ ਸੀ।

The post “ਪੁਸਤਕ ਪੜਚੋਲ: “ਖਾੜਕੂ ਸੰਘਰਸ਼ ਦੀ ਸਾਖੀ ੨” appeared first on Sikh Pakh.

...more
View all episodesView all episodes
Download on the App Store

Sikh Pakh PodcastBy Sikh Pakh

  • 5
  • 5
  • 5
  • 5
  • 5

5

1 ratings