RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

By RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂNewsNews Commentary
Download on the App Store

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ episodes

  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 90 : ਮਈ 17, 2024
    ਨਿੱਝਰ ਕਤਲਕਾਂਡ ਦੇ ਇੱਕ ਮੁਲਜ਼ਮ ਦੀ ਕਤਲ ਤੋਂ 2 ਦਿਨ ਪਹਿਲਾਂਵੀ ਅਦਾਲਤ ਵਿਚ ਹੋਈ ਸੀ ਪੇਸ਼ੀ; ਟਿਕਟੌਕ ਦੀ ਵਰਤੋਂ ਕਰਨ ਵਾਲਿਆਂਦੀ ਚੀਨ ਕਰ ਸਕਦੈ ਜਾਸੂਸੀ, ਖੂਫ਼ੀਆ ਏਜੰਸੀ ਦੇ ਮੁਖੀ ਦੀ ਚਿਤਾਵਨੀ
    https://www.rcinet.ca/pa/wp-content/uploads/sites/91/2024/09/baladorcipa_090_-online-audio-converter.com_.mp3
    11 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 89 : ਮਈ 10, 2024
    ਨਿੱਝਰ ਕਤਲ ਮਾਮਲੇ ਦੇ ਮੁਲਜ਼ਮਾਂ ਦੀ ਪੇਸ਼ੀ ਦੌਰਾਨ ਬੀਸੀ ਦੀ ਅਦਾਲਤ ਦੇ ਬਾਹਰ ਮੁਜ਼ਾਹਰੇ; ਕਤਲ ਦੇ ਦੋਸ਼ਾਂ ’ਤੇ ਭਾਰਤੀ ਵਿਦੇਸ਼ ਮੰਤਰੀ ਦਾ ਪ੍ਰਤੀਕਰਮ, ਕਿਹਾ: ਕੈਨੇਡਾ ਕਰਦਾ ਹੈ ਅਪਰਾਧੀਆਂ ਦਾ ਸੁਆਗਤ; ਪੀਅਰਸਨ ਏਅਰਪੋਰਟ ਤੋਂ ਸੋਨੇ ਦੀ ਚੋਰੀ ਦੇ ਮਾਮਲੇ ਚ ਇੱਕ ਹੋਰ ਸ਼ੱਕੀ ਗ੍ਰਿਫ਼ਤਾਰ
    https://www.rcinet.ca/pa/wp-content/uploads/sites/91/2024/09/baladorcipa_089_-online-audio-converter.com_.mp3
    10 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 88 : ਮਈ 03, 2024
    ਟ੍ਰੂਡੋ ਦੀ ਮੌਜੂਦਗੀ ‘ਚ ਖ਼ਾਲਿਸਤਾਨ ਦੇ ਨਾਅਰੇ ਲੱਗਣ ’ਤੇ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਤਲਬ ਕੀਤਾ; ਓਨਟੇਰਿਓ ਦੇ ਹਾਈਵੇ 401 ‘ਤੇ ਹੋਏ ਕ੍ਰੈਸ਼ ਚ ਮਾਰਿਆ ਗਿਆ ਬਜ਼ੁਰਗ ਜੋੜਾ ਭਾਰਤ ਤੋਂ ਆਇਆ ਸੀ; ਸਤੰਬਰ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 24 ਘੰਟਿਆਂ ਤੱਕ ਕੰਮ ਕਰਨ ਦੀ ਹੋਵੇਗੀ ਇਜਾਜ਼ਤ
    https://www.rcinet.ca/pa/wp-content/uploads/sites/91/2024/09/baladorcipa_088_-online-audio-converter.com_.mp3
    11 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 87 : ਅਪ੍ਰੈਲ 27, 2024
    ਨਵੰਬਰ ਵਿੱਚ ਆਰਸੀਐਮਪੀ ਦੀ ਥਾਂ ਲਵੇਗੀ ਸਰੀ ਪੁਲਿਸ; ਓਨਟੇਰਿਓ ਦੀ ਐਮਪੀਪੀ ਸਾਰਾਹ ਜਾਮਾ ਨੂੰ ਕੈਫ਼ੀਯੇਹ ਪਾਉਣ ‘ਤੇ ਲਜਿਸਲੇਚਰ ਤੋਂ ਬਾਹਰ ਹੋਣ ਦੇ ਹੁਕਮ; ਸਰੀ ਵਿਚ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
    https://www.rcinet.ca/pa/wp-content/uploads/sites/91/2024/09/baladorcipa_087_-online-audio-converter.com_.mp3
    10 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 86 : ਅਪ੍ਰੈਲ 20, 2024
    ਪੀਅਰਸਨ ਏਅਰਪੋਰਟ ਤੋਂ ਚੋਰੀ ਹੋਏ $20 ਮਿਲੀਅਨ ਤੋਂ ਵੱਧ ਦੇ ਸੋਨੇ ਦੇ ਸਬੰਧ ਵਿਚ ਕਈ ਗ੍ਰਿਫ਼ਤਾਰ, ਕੁਝ ਪੰਜਾਬੀ ਨਾਮ ਵੀ ਸ਼ਾਮਲ; ਸਰੀ ਵਿਚ ਆਯੋਜਿਤ ਵਿਸਾਖੀ ਨਗਰ ਕੀਰਤਨ ਵਿਚ ਲੱਖਾਂਲੋਕਾਂਨੇ ਕੀਤੀ ਸ਼ਿਰਕਤ
    https://www.rcinet.ca/pa/wp-content/uploads/sites/91/2024/09/baladorcipa_086_-online-audio-converter.com_.mp3
    11 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 85 : ਅਪ੍ਰੈਲ 13, 2024
    ਐਡਮੰਟਨ ਵਿਚ ਇੱਕ ਪੰਜਾਬੀ ਬਿਲਡਰ ਦਾ ਗੋਲੀਆਂ ਮਾਰ ਕੇ ਕਤਲ; ਹੰਬੋਲਟ ਬ੍ਰੌਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਟਰੱਕਰ ਜਸਕੀਰਤ ਸਿੱਧੂ ਦੀ ਡਿਪੋਰਟੇਸ਼ਨ ਸੁਣਵਾਈ 24 ਮਈ ਨੂੰ
    https://www.rcinet.ca/pa/wp-content/uploads/sites/91/2024/09/baladorcipa_085_-online-audio-converter.com_.mp3
    11 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 83 : ਮਾਰਚ 29, 2024
    ਓਨਟੇਰਿਓ ਦੇ 4 ਸਕੂਲ ਬੋਰਡਾਂ ਨੇ ਫ਼ੇਸਬੁਕ, ਇੰਸਟਾਗ੍ਰਾਮ, ਸਨੈਪਚੈਟ ਅਤੇ ਟਿਕਟੌਕ ‘ਤੇ ਠੋਕਿਆ ਮੁਕੱਦਮਾ; ਫ਼ੈਡਰਲ ਸਰਕਾਰ ਵੱਲੋਂ ਅਗਾਮੀ ਬਜਟ ਵਿਚ ਕਿਰਾਏਦਾਰਾਂ ਦੇ ਅਧਿਕਾਰ ਮਜ਼ਬੂਤ ਕਰਨ ਦਾ ਵਾਅਦਾ; ਅਣਉਚਿਤ ਢੰਗ ਨਾਲ ਮਹਾਂਮਾਰੀ ਬੈਨਿਫ਼ਿਟਸ ਕਲੇਮ ਕਰਨ ਕਰਕੇ ਸੀਆਰਏ ਨੇ 232 ਮੁਲਾਜ਼ਮ ਨੌਕਰੀ ਤੋਂ ਕੱਢੇ; ਪੰਜਾਬੀ ਗਾਇਕ ਕਰਨ ਔਜਲਾ ਨੇ ਜਿੱਤਿਆ ਕੈਨੇਡਾ ਦਾ ਸਭ ਤੋਂ ਨਾਮਵਰ ਸੰਗੀਤ ਸਨਮਾਨ
    https://www.rcinet.ca/pa/wp-content/uploads/sites/91/2024/09/baladorcipa_083_-online-audio-converter.com_.mp3
    10 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 82 : ਮਾਰਚ 22, 2024
    ਇਜ਼ਰਾਈਲ-ਗਾਜ਼ਾ ਯੁੱਧ ਬਾਰੇ ਐਨਡੀਪੀ ਵੱਲੋਂ ਪੇਸ਼ ਮਤਾ ਸੋਧਾਂ ਤਾਂ ਬਾਅਦ ਹਾਊਸ ਵਿਚ ਮਨਜ਼ੂਰ; ਪੌਲੀਐਵ ਦਾ ਲਿਬਰਲ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਫੇਲ; ਸੁਪਰੀਮ ਕੋਰਟ ਮੁਸਲਿਮ ਬੱਚਿਆਂ ਨੂੰ ਨਮਾਜ਼ ਨਾ ਪੜ੍ਹਨ ਦੇਣ ਵਾਲੇ ਸਕੂਲ ਦੀ ਅਪੀਲ ’ਤੇ ਸੁਣਵਾਈ ਨਹੀਂ ਕਰੇਗੀ
    https://www.rcinet.ca/pa/wp-content/uploads/sites/91/2024/09/baladorcipa_082_-online-audio-converter.com_.mp3
    10 min
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 81 : ਮਾਰਚ 15, 2024
    ਮਾਹਰਾਂਅਨੁਸਾਰ ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਦਰਥੀਆਂ ਦੇ ਮਾਨਸਿਕ ਤਣਾਅ ਵਿਚ ਹੋ ਰਿਹੈ ਵਾਧਾ; ਭਰਤੀ ਨੂੰ ਹੁਲਾਰਾ ਦੇਣ ਲਈ ਕੈਨੇਡੀਅਨ ਮਿਲੀਟਰੀ ਨੇ ਕੁਝ ਐਂਟਰੀ ਸ਼ਰਤਾਂ ਵਿਚ ਦਿੱਤੀ ਢਿੱਲ; ਪੱਛਮੀ ਕੈਨੇਡਾ ਵਿਚ ਜਨਵਰੀ ਦੌਰਾਨ ਪਈ ਕੜਾਕੇ ਦੀ ਠੰਡ ਨੇ ਕੀਤਾ $180 ਮਿਲੀਅਨ ਦਾ ਨੁਕਸਾਨ
    https://www.rcinet.ca/pa/wp-content/uploads/sites/91/2024/09/baladorcipa_081_-online-audio-converter.com_.mp3
    11 min

About RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

From the publisher's feed

ਹਰ ਹਫ਼ਤੇ, ਰੇਡੀਓ ਕੈਨੇਡਾ ਇੰਟਰਨੈਸ਼ਨਲ ਐਨ ਪੰਜਾਬੀ 10-ਮਿੰਟ ਦੇ ਪੋਡਕਾਸਟ ਵਿੱਚ ਮੁੱਖ ਕੈਨੇਡੀਅਨ ਖ਼ਬਰਾਂ ਪੇਸ਼ ਕਰਦਾ ਹੈ।