As Australia prepares for the 2025 federal election, both the major parties, Labor and Liberal, have made a flurry of funding announcements targeting Indian-Australian communities by pledging millions of dollars to support gurdwaras, temples, Sikh games, and multicultural community organisations across the country, signalling a strategic effort to win over one of Australia’s fastest growing diaspora groups. - ਆਸਟ੍ਰੇਲੀਆ ਦੀਆਂ 2025 ਫੈਡਰਲ ਚੋਣਾਂ ਵਿੱਚ ਭਾਰਤੀ ਮੂਲ ਦੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਵੱਡੀਆਂ ਸਿਆਸੀ ਪਾਰਟੀਆਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਭਾਈਚਾਰੇ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਿਛਲੇ ਦਿਨੀਂ ਕਈ ਵੱਡੇ-ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਵਿੱਚ 2026 ਵਿੱਚ ਹੋਣ ਵਾਲੀਆਂ ਆਸਟ੍ਰੇਲੀਅਨ ਸਿੱਖ ਖੇਡਾਂ, ਗੁਰੂਘਰਾਂ ਅਤੇ ਮੰਦਿਰਾਂ ਤੋਂ ਇਲਾਵਾ ਭਾਈਚਾਰੇ ਦੀਆਂ ਸਮਾਜਿਕ ਸੰਸਥਾਵਾਂ ਲਈ ਮਿਲੀਅਨ ਡਾਲਰਾਂ ਦੀ ਮਾਲੀ ਸਹਾਇਤਾ ਸ਼ਾਮਿਲ ਹੈ। ਸਿਆਸੀ ਪਾਰਟੀਆਂ ਨੇ ਸਪੱਸ਼ਟ ਕਿਹਾ ਹੈ ਕਿ ਇਹ ਵਾਅਦੇ ਚੋਣਾਂ ਵਿੱਚ ਜਿੱਤ ਹਾਸਲ ਹੋਣ ਤੋਂ ਬਾਅਦ ਹੀ ਪੂਰੇ ਹੋ ਸਕਣਗੇ। ਇਹਨਾਂ ਵਚਨਬੱਧਤਾਵਾਂ ਨੇ ਇੰਨ੍ਹਾ ਫੰਡਿੰਗ ਵਾਅਦਿਆਂ ਦੇ ਸੰਭਾਵੀ ਪ੍ਰਭਾਵ ਬਾਰੇ ਚਰਚਾ ਛੇੜ ਦਿੱਤੀ ਹੈ, ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...