Sikh Pakh Podcast

ਸ਼ਹੀਦ ਭਾਈ ਜਸਪਾਲ ਸਿੰਘ ਨੂੰ ਯਾਦ ਕਰਦਿਆਂ


Listen Later

ਅੱਖਾਂ 'ਤੇ ਪੱਟੀ ਬੰਨ੍ਹ ਕੇ ਅਤੇ ਹੱਥ ਵਿੱਚ ਤੱਕੜੀ ਫੜਦਿਆਂ ਭਾਵੇਂ ਇਹ ਵਿਖਾਇਆ ਜਾਂਦਾ ਹੈ ਕਿ ਇਸ ਮੁਲਕ ਦੀਆਂ ਅਦਾਲਤਾਂ ਬਿਨਾਂ ਕਿਸੇ ਭੇਦਭਾਵ ਦੇ ਇਨਸਾਫ ਕਰਦੀਆਂ ਹਨ ਪਰ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਅੱਖਾਂ 'ਤੇ ਪੱਟੀ ਬੰਨਣ ਦਾ ਬਸ ਪਰਦਾ ਹੀ ਹੈ ਜਾਂ ਸ਼ਾਇਦ ਉਹ ਵੀ ਨਹੀਂ ਰਿਹਾ ਅਤੇ ਤੱਕੜੀ ਦੇ ਪਾਲੜੇ ਹੁਣ ਜੇਕਰ ਸਹੀ ਹਨ ਤਾਂ ਬਸ ਮੇਜ 'ਤੇ ਰੱਖੇ ਛੋਟੇ ਜਿਹੇ ਬੁੱਤ ਦੇ ਹੱਥਾਂ 'ਚ ਹੀ ਹਨ। ਬੇਅੰਤ ਉਦਾਹਰਣਾਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਇਸ ਮੁਲਕ ਦਾ ਪ੍ਰਬੰਧ ਇਨਸਾਫ, ਬਰਾਬਰਤਾ ਅਤੇ ਸਾਂਝੀਵਾਲਤਾ ਵਾਲਾ ਰੱਤੀ ਭਰ ਵੀ ਨਹੀਂ ਹੈ।

The post ਸ਼ਹੀਦ ਭਾਈ ਜਸਪਾਲ ਸਿੰਘ ਨੂੰ ਯਾਦ ਕਰਦਿਆਂ appeared first on Sikh Pakh.

...more
View all episodesView all episodes
Download on the App Store

Sikh Pakh PodcastBy Sikh Pakh

  • 5
  • 5
  • 5
  • 5
  • 5

5

1 ratings