Sign up to save your podcasts
Or

ਸ਼ਹੀਦ ਭਗਤ ਸਿੰਘ ਦਾ ਆਪਣੇ ਪਿਤਾ ਜੀ ਨੂੰ ਖਤ
ਇਹ ਖਤ ਪ੍ਰੋਫੈਸਰ ਜਗਮੋਹਨ ਸਿੰਘ ਵਲੋਂ ਤਿਆਰ ਕੀਤੀ ਕਿਤਾਬ 'ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ' ਵਿੱਚੋਂ ਲਿਆ ਗਿਆ ਹੈ। ਉਹਨਾਂ ਦਾ ਧੰਨਵਾਦ। ਇਸ ਖੱਤ ਬਾਰੇ ਲਿਖੀ ਸੰਪਾਦਕੀ ਟਿੱਪਣੀ ਵਿੱਚ ਉਹ ਜਾਣਕਾਰੀ ਦਿੰਦੇ ਹਨ ਕਿ ਸਤੰਬਰ 1930 ਦੇ ਅਖੀਰ ਵਿੱਚ ਭਗਤ ਸਿੰਘ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੇ ਟ੍ਰਿਬਿਊਨਲ ਅੱਗੇ ਇਕ ਅਰਜ਼ੀ ਦਿੱਤੀ ਸੀ, ਜਿਸ ਰਾਹੀਂ ਸਫਾਈ ਦੇਣ ਲਈ ਮੌਕਾ ਮੰਗਿਆ ਗਿਆ ਸੀ। ਪਰ ਭਗਤ ਸਿੰਘ ਅਤੇ ਉਸ ਦੇ ਸਾਥੀ ਸਫਾਈ ਦੇਣ ਦੇ ਹੱਕ ਵਿੱਚ ਨਹੀਂ ਸਨ। ਇਸ ਲਈ ਭਗਤ ਸਿੰਘ ਨੇ ਆਪਣੇ ਪਿਤਾ ਜੀ ਨੂੰ ਇਹ ਖੱਤ ਲਿਖਿਆ ਸੀ। ਸਰਦਾਰ ਕਿਸ਼ਨ ਸਿੰਘ ਨੇ ਵੀ ਇਕ ਇਨਕਲਾਬੀ ਦੀ ਤਰ੍ਹਾਂ ਆਪਣੀ ਕਰੜੀ ਨੁਕਤਾਚੀਨੀ ਨੂੰ ਸਵੀਕਾਰ ਕਰਦੇ ਹੋਏ ਇਹ ਚਿੱਠੀ ਅਖਬਾਰਾਂ ਵਿੱਚ ਛਪਾਈ ਤਾਂ ਕਿ ਲੋਕਾਂ ਨੂੰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਵਿਚਾਰਾਂ ਬਾਰੇ ਕੋਈ ਸ਼ੱਕ ਸ਼ੁਭਾ ਨਾ ਬਣੇ। ਇਹ ਚਿੱਠੀ 4 ਅਕਤੂਬਰ 1930 ਨੂੰ ਲਿਖੀ ਗਈ ਅਤੇ ਅਗਲੇ ਦਿਨ ਅਖਬਾਰਾਂ ਵਿੱਚ ਛਪ ਵੀ ਗਈ।
Hosted on Acast. See acast.com/privacy for more information.
 By Sukhwant Hundal
By Sukhwant Hundalਸ਼ਹੀਦ ਭਗਤ ਸਿੰਘ ਦਾ ਆਪਣੇ ਪਿਤਾ ਜੀ ਨੂੰ ਖਤ