Audio Gurbani - A Spotify Podcast

ਸਹਿਜ ਪਾਠ ਸਾਹਿਬ


Listen Later

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}

...more
View all episodesView all episodes
Download on the App Store

Audio Gurbani - A Spotify PodcastBy Gurjit Singh Jhampur

  • 5
  • 5
  • 5
  • 5
  • 5

5

6 ratings


More shows like Audio Gurbani - A Spotify Podcast

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners