Daily Hukamnama in Gurmukhi

ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)


Listen Later

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਉਂ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

Hukamnama from SikhNet.com
...more
View all episodesView all episodes
Download on the App Store

Daily Hukamnama in GurmukhiBy