Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
June 24, 2022ਕੀ ਹੈ ਸਤਲੁਜ ਯਮੁਨਾ ਲਿੰਕ (SYL) ਨਹਿਰ ਦਾ ਪੂਰਾ ਮਸਲਾ?ਅਪ੍ਰੈਲ 1982 ਵਿੱਚ ਇੰਦਰਾ ਗਾਂਧੀ ਨੇ ਕਪੂਰੀ ਦੇ ਸਥਾਨ ਉੱਪਰ ਟੱਕ ਲਾ ਕੇ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਦਾ ਯਤਨ ਕੀਤਾ ਪਰ ਇਸੇ ਸਾਲ ਧਰਮ ਯੁੱਧ ਮੋਰਚਾ ਸ਼ੁਰੂ ਹੋ ਜਾਣ ਕਾਰਨ ਇਸ ਨਹਿਰ ਦੀ ਉਸਾਰੀ ਨਾ ਹੋ ਸਕੀ।The post ਕੀ ਹੈ ਸਤਲੁਜ ਯਮੁਨਾ ਲਿੰਕ (SYL) ਨਹਿਰ ਦਾ ਪੂਰਾ ਮਸਲਾ? appeared first on Sikh Pakh....more8minPlay
May 25, 2022ਸਮਾਜਕ ਵਹਾਅ ਅਤੇ ਸਾਡੇ ਫੈਸਲੇਸਮਾਜ ਦਾ ਵਰਤਾਰਾ ਕਦੇ ਸਥਿਰ ਨਹੀਂ ਹੁੰਦਾ। ਇਸ ਵਿਚ ਹਮੇਸ਼ਾਂ ਹਲਚਲ ਹੁੰਦੀ ਰਹਿੰਦੀ ਹੈ। ਸਿਧੇ ਲਫਜ਼ਾਂ ਵਿਚ ਸਮਾਜ ਤੋਂ ਭਾਵ ਸਾਡੇ ਆਲੇ ਦੁਆਲੇ ਤੋਂ ਹੈ, ਜਿਸ ਵਿਚ ਅਸੀਂ ਖੁਦ ਵੀ ਸ਼ਾਮਿਲ ਹੁੰਦੇ ਹਾਂ। ਸਾਡੀ ਜ਼ਿੰਦਗੀ ਵਿਚ ਕਈ ਉਤਰਾਅ ਚੜਾਅ ਆਉਂਦੇ ਰਹਿੰਦੇ ਹਨ, ਜਿਨ੍ਹਾਂ ਨਾਲ ਸਾਡੀ ਸੋਚ, ਸਮਝ ਅਤੇ ਮਾਨਸਿਕਤਾ ਪ੍ਰਭਾਵਿਤ ਹੁੰਦੀ ਰਹਿੰਦੀ ਹੈ। ਬਹੁਤ ਸਾਰੇ ਵਿਚਾਰ ਅਸੀਂ ਤਿਆਗਦੇ, ਅਪਨਾਉਂਦੇ ਅਤੇ ਘੋਖਦੇ ਰਹਿੰਦੇ ਹਾਂ। ਮਨੁੱਖ ਦਾ ਹਮੇਸ਼ਾ ਜਤਨ ਹੁੰਦਾ ਹੈ ਕਿ ਉਹ ਸੰਤੁਲਨ ਬਣਾ ਕੇ ਆਪਣੀ ਜ਼ਿੰਦਗੀ ਨੂੰ ਜੀਵੇ ਅਤੇ ਇਸ ਦਾ ਹਰ ਫੈਂਸਲਾ ਧਿਆਨ ਨਾਲ ਲਵੇ। ਆਪਣੀ ਨਿਜੀ ਜ਼ਿੰਦਗੀ ਦੇ ਨਾਲ ਸਮਾਜ ਦੇ ਵਿਚ ਮਨੁਖ ਦਾ ਇਕ ਖਾਸ ਸਥਾਨ ਹੁੰਦਾ ਹੈ; ਜਿਥੇ ਵਿਚਰਦਾ ਹੋਇਆ, ਉਹ ਆਪਣੇ ਆਲੇ ਦੁਆਲੇ ਨਾਲ ਮੇਲ ਬਣਾਉਂਦਾ ਹੋਇਆ ਪ੍ਰਭਾਵਿਤ ਹੁੰਦਾ ਅਤੇ ਦੂਜਿਆਂ ਨੂੰ ਪ੍ਰਭਾਵਿਤ ਕਰਦਾ ਹੈ। ਆਪਣੇ ਰੋਜ਼ਾਨਾ ਦੇ ਕਾਰ ਵਿਹਾਰ ਤੋਂ ਲੈ ਕੇ ਦਫਤਰੀ ਕੰਮ-ਕਾਜਾਂ ਅਤੇ ਮਿਹਨਤ ਮਜ਼ਦੂਰੀ ਕਰਨ ਵਾਲਿਆਂ ਥਾਵਾਂ ਤਕ ਉਸ ਦਾ ਸਥਾਨ ਅਤੇ ਭੂਮਿਕਾ ਤੈਅ ਹੁੰਦੀ ਹੈ।The post ਸਮਾਜਕ ਵਹਾਅ ਅਤੇ ਸਾਡੇ ਫੈਸਲੇ appeared first on Sikh Pakh....more6minPlay
May 20, 2022ਮਈ 1984 – ਜੂਨ 84 ਦੇ ਹਮਲਿਆਂ ਦਾ ਇੱਕ ਹੋਰ ਅਭਿਆਸਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ (ਦਿੱਲੀ ਦਰਬਾਰ) ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। ਬਿਪਰ ਦਾ ਅਸਲ ਮਨੋਰਥ ਸਿੱਖੀ ਦੇ ਨਿਆਰੇਪਣ ਨੂੰ ਮੇਟ ਕੇ ਇਸ ਨੂੰ ਬਿਪਰ ਪ੍ਰਬੰਧ ਵਿੱਚ ਜਜ਼ਬ ਕਰ ਲੈਣਾ ਸੀ। ਗੁਰੂ ਨਾਨਕ ਪਾਤਿਸਾਹ ਦੇ ਵੇਲੇ ਤੋਂ ਹੀ ਬਿਪਰ ਅਤੇ ਗੁਰਮਤਿ ਵਿਚਾਰਧਾਰਾ ਦਾ ਟਕਰਾਅ ਸ਼ੁਰੂ ਹੋ ਗਿਆ ਸੀ ਪਰ 1947 ਤੋਂ ਬਾਅਦ ਜਦੋਂ ਬਿਪਰ ਨੂੰ ਤਖ਼ਤ ਮਿਲ ਗਿਆ ਫਿਰ ਇਸ ਨੇ ਸਾਰੇ ਪਸਾਰਾਂ ਵਿੱਚ ਆਪਣਾ ਹਮਲਾ ਤੇਜ਼ ਕਰ ਦਿੱਤਾ। ਸਮੇਂ ਦੇ ਤਖ਼ਤਾਂ ਨਾਲ ਸਿੱਖ ਪਹਿਲਾਂ ਵੀ ਲੜ੍ਹਦੇ ਰਹੇ ਹਨThe post ਮਈ 1984 – ਜੂਨ 84 ਦੇ ਹਮਲਿਆਂ ਦਾ ਇੱਕ ਹੋਰ ਅਭਿਆਸ appeared first on Sikh Pakh....more7minPlay
May 18, 2022ਕਿਸਾਨ ਘਰਾਂ ਵਿਚ ਪੇਸ਼ੇਵਰ ਵਿਭਿੰਨਤਾ ਤੋਂ ਬਗੈਰ ਖੇਤੀ ਕਰਜ਼ੇ ਦਾ ਹੱਲ ਸੰਭਵ ਨਹੀਂਪੰਜਾਬ ਦੀ ਖੇਤੀ ਦੀ ਸਥਿਤੀ ਨੂੰ ਵਾਚਣ ਤੋਂ ਬਾਅਦ ਇਕ ਸਵਾਲ ਉੱਠਦਾ ਹੈ ਕਿ ਹੋਰ ਕੀ ਕੀਤਾ ਜਾਵੇ ਕਿ ਕਿਸਾਨੀ ਇਕ ਲਾਭਦਾਇਕ ਧੰਦਾ ਬਣੇ। ਦੇਸ਼ ਦਾ ਸਿਰਫ 1.53 ਫ਼ੀਸਦੀ ਖੇਤਰ ਹੋਣ ਦੇ ਬਾਵਜੂਦ ਕੁੱਲ ਭਾਰਤ ਦੀ 16 ਫ਼ੀਸਦੀ ਕਣਕ, 11 ਫ਼ੀਸਦੀ ਚੌਲ, 3.4 ਫ਼ੀਸਦੀ ਕਪਾਹ ਅਤੇ 7 ਫ਼ੀਸਦੀ ਦੁੱਧ ਦੀ ਪੈਦਾਵਾਰ ਇਥੋਂ ਹੁੰਦੀ ਹੈ,The post ਕਿਸਾਨ ਘਰਾਂ ਵਿਚ ਪੇਸ਼ੇਵਰ ਵਿਭਿੰਨਤਾ ਤੋਂ ਬਗੈਰ ਖੇਤੀ ਕਰਜ਼ੇ ਦਾ ਹੱਲ ਸੰਭਵ ਨਹੀਂ appeared first on Sikh Pakh....more11minPlay
May 14, 2022ਸਰਹਿੰਦ ਫਤਹਿ ਦਿਵਸ ਨੂੰ ਯਾਦ ਕਰਦਿਆਂ …. (ਸੰਖੇਪ ਲਿਖਤ)ਲਛਮਣ ਦੇਵ ਜਦੋਂ ਅਜੇ ਨਿੱਕੀ ਉਮਰ 'ਚ ਸੀ ਤਾਂ ਆਮ ਨੌਜਵਾਨਾਂ ਵਾਙ ਉਸ ਦਾ ਝੁਕਾਅ ਵੀ ਸ਼ਿਕਾਰ, ਘੋੜ-ਸਵਾਰੀ, ਤੀਰ-ਅੰਦਾਜੀ ਆਦਿ ਵੱਲ ਸੀ ਪਰ ਉਹ ਬਹੁਤ ਦਿਲ ਵਾਲਾ ਨਹੀਂ ਸੀ ਭਾਵ ਨਰਮ ਦਿਲ ਅਤੇ ਜਜਬਾਤੀ ਸੁਭਾਅ ਦਾ ਸੀ। ਹਿਰਨ ਦੇ ਸ਼ਿਕਾਰ ਤੋਂ ਬਾਅਦ ਉਸ ਨੂੰ ਅਜਿਹਾ ਪਛਤਾਵਾ ਹੋਇਆ ਕਿ ਰੁਚੀ ਤਿਆਗੀ ਸਾਧੂਆਂ ਵਾਲੇ ਪਾਸੇ ਮੋੜਾ ਖਾ ਗਈ। ਘਰ ਘਾਟ ਛੱਡ ਕੇ ਬੈਰਾਗੀ ਦਾ ਚੇਲਾ ਬਣਿਆ ਅਤੇ ਨਾਮ ਲਛਮਣ ਦੇਵ ਤੋਂ ਮਾਧੋ ਦਾਸ ਪੈ ਗਿਆ। ਪਰ ਕੁਦਰਤ ਨੂੰ ਅਜੇ ਕੁਝ ਹੋਰ ਮਨਜੂਰ ਸੀ। ਦਸਵੇਂ ਪਾਤਿਸਾਹ ਨੇ ਥਾਪੜਾ ਦੇਣਾ ਸੀ ਅਤੇ ਸਰਬੱਤ ਦੇ ਭਲੇ ਲਈ ਧਰਮ ਯੁੱਧ ਲਈ ਰਵਾਨਾ ਕਰਨਾ ਸੀ। ਬਿਧ ਬਣੀ ਅਤੇ ਪਾਤਿਸਾਹ ਨਾਲ ਮੇਲ ਹੋਇਆ, ਕੁਰਾਹੇ ਅਤੇ ਵਿਅਰਥ ਜਾ ਰਹੀਆਂ ਮਾਨਸਕ ਅਤੇ ਸ਼ਰੀਰਕ ਸ਼ਕਤੀਆਂ ਦਾ ਰੁਖ ਬਦਲਿਆ ਅਤੇ ਸਤਾਈ ਹੋਈ ਲੁਕਾਈ ਦੀ ਸੇਵਾ ਵੱਲ ਹੋ ਗਿਆ। ਗੁਰੂ ਪਾਤਿਸਾਹ ਨੇ ਉਸ ਨੂੰ ਖੰਡੇ ਬਾਟੇ ਦੀ ਪਾਹੁਲ ਛਕਾਈ ਅਤੇ ਮਾਧੋ ਦਾਸ ਤੋਂ ਬੰਦਾ ਸਿੰਘ ਬਣਾ ਦਿੱਤਾ।The post ਸਰਹਿੰਦ ਫਤਹਿ ਦਿਵਸ ਨੂੰ ਯਾਦ ਕਰਦਿਆਂ …. (ਸੰਖੇਪ ਲਿਖਤ) appeared first on Sikh Pakh....more8minPlay
April 21, 2022ਅੱਜ ਤੇ ਵਿਸ਼ੇਸ਼ – ਸ੍ਰੀ ਗੁਰੂ ਤੇਗ ਬਹਾਦਰ ਜੀਗੁਰੂ ਤੇਗ ਬਹਾਦਰ ਜੀ ਦਾ ਪ੍ਰਧਾਨ ਸਰ ਤਿਆਗ ਦਾ ਹੈ। ਉਹ ਪ੍ਰੀਤਮ ਦੀ ਨਿਕਟਤਾ ਲੋਚਦੇ ਹਨ ਤੇ ਮਨੁੱਖੀ ਜੀਵਨ ਵਿਚ ਦੈਵੀ ਆਦਰਸ਼ ਦਾ ਵਿਸਥਾਰ ਕਰਦੇ ਹਨ। ਜੀਵਨ ਦੇ ਸੁਖ ਵਾਸਤਵ ਵਿਚ ਦੁਖ ਹਨ ਪਰ ਜਿਵੇਂ ਗੁਰੂ ਤੇਗ ਬਹਾਦਰ ਜੀ ਫਰਮਾਉਂਦੇ ਹਨ, ਆਤਮਿਕ ਅਨੁਭਵ ਇਨ੍ਹਾਂ ਦੁੱਖਾਂ ਦੇ ਇਹਸਾਸ ਵਿਚੋਂ ਹੀ ਪ੍ਰਗਟ ਹੁੰਦਾ ਹੈ । ਸੰਸਾਰ ਦੇ ਸੋਗਾਂ ਤੇ ਅੱਥਰੂ ਵਹਾਉ ਪਰ ਇਨ੍ਹਾਂ ਨੂੰ ਪ੍ਰਭੂ ਦੇ ਨਾਮ ਸਿਮਰਨ ਲਈ ਸਿਮਰਣੀ (ਮਾਲਾ) ਬਣਾ ਲਵੋ।The post ਅੱਜ ਤੇ ਵਿਸ਼ੇਸ਼ – ਸ੍ਰੀ ਗੁਰੂ ਤੇਗ ਬਹਾਦਰ ਜੀ appeared first on Sikh Pakh....more28minPlay
April 12, 2022ਗੁਰੂ ਗੋਬਿੰਦ ਸਿੰਘ ਦਾ ਖ਼ਾਲਸਾ ਪੰਥ ( ਪ੍ਰੋ.ਪੂਰਨ ਸਿੰਘ )ਇਹ ਪੰਥ ਗੁਰੂ ਗੋਬਿੰਦ ਸਿੰਘ ਨੇ ਸਾਜਿਆ। ਇਹ ਉਨ੍ਹਾਂ ਅਣਖੀ ਸੂਰਮਿਆਂ ਦਾ ਕੰਮ ਹੈ ਜਿਹੜੇ ਨਾਮ ਅਤੇ ਸਿਮਰਨ ਵਾਲਾ ਅੰਤਰਮੁਖੀ ਜੀਵਨ ਜਿਊਦੇਂ ਹਨ। ਉਹ,ਉਹ ਹਨ ਜਿਨ੍ਹਾਂ ਦੀ ਮੌਜੂਦਗੀ ਸ਼ਾਤ-ਅੰਮ੍ਰਿਤ ਨਾਲ ਦੁਆਲਾ ਰੰਗ ਦਿੰਦੀ ਹੈ। ਉਹ ਨਾ ਹੀ ਰਾਜ ਚਉਦੇਂ ਹਨ ਅਤੇ ਨਾ ਹੀ ਮੁਕਤੀ, ਕੇਵਲ ਮਨ ਪ੍ਰੀਤ ਚਰਨ ਕਮਲਾਰੇ ਦੀ ਧਾਰਨੀ ਹਨ। ਨਾ ਹੀ ਉਹ ਯੋਗ ਦੀ ਰਹੱਸ-ਪੂਰਨ ਅਤੇ ਨਾ ਹੀ ਮੁਕਤੀ, ਕੇਵਲ ਮਨ ਪ੍ਰੀਤ ਚਰਨ ਕਮਲਾਰੇ ਦੀ ਧਾਰਨੀ ਹਨ। ਨਾ ਹੀ ਉਹ ਯੋਗ ਦੀ ਰਹੱਸ-ਪੂਰਨ ਅਤੇ ਨਾ ਹੀ ਭੋਗ ਦੀ ਵਾਸਨਾ ਪੂਰਨ ਖ਼ੁਸ਼ੀ ਦੇ ਇੱਛਕ ਹਨ, ਉਹ ਤਾਂ ਕੇਵਲ ਉਸ ਦਾ ਪਿਆਰ ਅੰਮ੍ਰਿਤ ਮੰਗਦੇ ਹਨThe post ਗੁਰੂ ਗੋਬਿੰਦ ਸਿੰਘ ਦਾ ਖ਼ਾਲਸਾ ਪੰਥ ( ਪ੍ਰੋ.ਪੂਰਨ ਸਿੰਘ ) appeared first on Sikh Pakh....more18minPlay
March 31, 2022ਪ੍ਰੋ. ਪੂਰਨ ਸਿੰਘ ਦੇ ਅੰਤਲੇ ਦਿਨਾਂ ਨੂੰ ਯਾਦ ਕਰਦਿਆਂਸਾਰੇ ਦੁੱਖ ਸੁਖ ਪਲਕ ਝਲਕ ਹੀ ਰਹਿੰਦੇ ਸਨ, ਗੁੱਸਾ ਵੀ ਕੜਕ ਦੇ ਕੇ, ਬੱਦਲਾਂ ਵਾਂਗੂ ਸਾਫ਼ ਹੋ ਜਾਂਦਾ। ਪਰ ਏਸ ਗੱਲ ਨੂੰ ਨਾ ਭੁੱਲ ਸਕੇ ਤੇ ਏਸ ਦੁਨੀਆਂ ਤੋਂ ਤੁਰਨ ਲਈ ਤਿਆਰੀ ਕਰ ਲੀਤੀ। ਮੈਂ ਬਹੁਤੇਰੀਆਂ ਤਸੱਲੀਆਂ ਦਿੱਤੀਆਂ, ਪਰ ਆਪ ਦੇ ਦਿਲ 'ਤੇ ਕੋਈ ਨਾ ਪੁੜੀ । ਆਪ ਆਪਣੇ ਆਪ 'ਤੇ ਗੁੱਸੇ ਹੋ ਗਏ ਤੇ ਆਪਣੇ ਆਪ ਨੂੰ ਬੇਅਰਥ ਸਮਝਣ ਲਗ ਪਏ।The post ਪ੍ਰੋ. ਪੂਰਨ ਸਿੰਘ ਦੇ ਅੰਤਲੇ ਦਿਨਾਂ ਨੂੰ ਯਾਦ ਕਰਦਿਆਂ appeared first on Sikh Pakh....more17minPlay
March 29, 2022ਸ਼ਹੀਦ ਭਾਈ ਜਸਪਾਲ ਸਿੰਘ ਨੂੰ ਯਾਦ ਕਰਦਿਆਂਅੱਖਾਂ 'ਤੇ ਪੱਟੀ ਬੰਨ੍ਹ ਕੇ ਅਤੇ ਹੱਥ ਵਿੱਚ ਤੱਕੜੀ ਫੜਦਿਆਂ ਭਾਵੇਂ ਇਹ ਵਿਖਾਇਆ ਜਾਂਦਾ ਹੈ ਕਿ ਇਸ ਮੁਲਕ ਦੀਆਂ ਅਦਾਲਤਾਂ ਬਿਨਾਂ ਕਿਸੇ ਭੇਦਭਾਵ ਦੇ ਇਨਸਾਫ ਕਰਦੀਆਂ ਹਨ ਪਰ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਅੱਖਾਂ 'ਤੇ ਪੱਟੀ ਬੰਨਣ ਦਾ ਬਸ ਪਰਦਾ ਹੀ ਹੈ ਜਾਂ ਸ਼ਾਇਦ ਉਹ ਵੀ ਨਹੀਂ ਰਿਹਾ ਅਤੇ ਤੱਕੜੀ ਦੇ ਪਾਲੜੇ ਹੁਣ ਜੇਕਰ ਸਹੀ ਹਨ ਤਾਂ ਬਸ ਮੇਜ 'ਤੇ ਰੱਖੇ ਛੋਟੇ ਜਿਹੇ ਬੁੱਤ ਦੇ ਹੱਥਾਂ 'ਚ ਹੀ ਹਨ। ਬੇਅੰਤ ਉਦਾਹਰਣਾਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਇਸ ਮੁਲਕ ਦਾ ਪ੍ਰਬੰਧ ਇਨਸਾਫ, ਬਰਾਬਰਤਾ ਅਤੇ ਸਾਂਝੀਵਾਲਤਾ ਵਾਲਾ ਰੱਤੀ ਭਰ ਵੀ ਨਹੀਂ ਹੈ।The post ਸ਼ਹੀਦ ਭਾਈ ਜਸਪਾਲ ਸਿੰਘ ਨੂੰ ਯਾਦ ਕਰਦਿਆਂ appeared first on Sikh Pakh....more12minPlay
March 25, 2022ਨਵਾਬ ਜੱਸਾ ਸਿੰਘ ਆਹਲੂਵਾਲੀਆਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ।The post ਨਵਾਬ ਜੱਸਾ ਸਿੰਘ ਆਹਲੂਵਾਲੀਆ appeared first on Sikh Pakh....more21minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.