Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
September 03, 2024ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ ਆਦੀ ਬਣਾ ਦਿੰਦੀ ਹੈ। ਇਕ ਹੋਰ ਮਨੋਵਿਗਿਆਨਕ ਤੱਥ ਹੈ ਕਿ ਕਿਸੇ ਮਹਾਨ ਸ਼ਖ਼ਸੀਅਤ ਜਾਂ ਕਿਸੇ ਬੁਲੰਦ ਖ਼ਿਆਲ ਬਾਰੇ ਜੋ ਅਨੰਦ ਅਤੇ ਵਿਗਾਸ ਆਪਣੇ ਅਨੁਭਵ 'ਚੋਂ ਪ੍ਰਾਪਤ ਹੁੰਦਾ ਹੈ, ਉਹ ਹੋਰਾਂ ਦੇ ਅਨੁਭਵ ਵਿਚੋਂ ਨਹੀਂ ਹੋ ਸਕਦਾ।The post ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ appeared first on Sikh Pakh....more5minPlay
September 02, 2024ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ ਖੋਲ੍ਹਣ ਲਈ ਬੀਤੇ ਕੁਝ ਸਮੇਂ ਵਿਚ ਫ਼ਿਲਮਾਂ ਬਣਾ ਕੇ ਸਾਡੇ ਆਪਣਿਆਂ ਦੀ ਕੀਤੀ ਜਿੱਦ ਪਈ ਹੈ।The post ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾ appeared first on Sikh Pakh....more6minPlay
August 31, 2024ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ?ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ।The post ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ? appeared first on Sikh Pakh....more5minPlay
August 21, 2024ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪਹਿਲੀ)1947 ਵਿਚ ਹੋਈ ਭਾਰਤ ਦੀ ਵੰਡ ਦੌਰਾਨ ਕੀ ਸਿੱਖਾਂ ਨੂੰ ਵੱਖਰਾ ਮੁਲਕ ਮਿਲਦਾ ਸੀ ਜਾਂ ਨਹੀਂ। ਇਸਦਾ ਬਾ-ਦਲੀਲ ਜਵਾਬ ਹਾਲੇ ਤਕ ਕੌਮ ਕੋਲ ਨਹੀਂ ਹੈ। ਅਕਾਲੀ ਦਲ ਵਲੋਂ ਪੰਜਾਬੀ ਸੂਬੇ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਕੋਰਾ ਜਵਾਬ ਮਿਲਣ ’ਚੋਂ ਨਿਕਲੀ ਨਿਰਾਸ਼ਾ ਦਾ ਹੀ ਸਿੱਟਾ ਸੀ ਕਿ ਅਕਾਲੀ ਦਲ ਨੇ ਸਰਕਾਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਗਾਉਣ ਖਾਤਰ ਇਹ ਦਲੀਲ ਘੜੀ ਕਿ ਸਿੱਖਾਂ ਨੂੰ ਤਾਂ ਵੱਖਰਾ ਮੁਲਕ ਮਿਲਦਾ ਸੀ ਪਰ ਕਾਂਗਰਸ ਵਲੋਂ ਭਾਰਤ ਵਿਚ ਸਿੱਖਾਂ ਨੂੰ ਖੁਦਮੁਖਤਾਰ ਖਿੱਤਾ ਦੇਣ ਦੇ ਕੀਤੇ ਵਾਅਦੇ ’ਤੇ ਇਤਬਾਰ ਕਰਕੇ ਅਸੀਂ ਭਾਰਤ ਨਾਲ ਰਲੇ, ਪਰ ਖੁਦਮੁਖਤਿਆਰ ਖਿੱਤਾ ਤਾਂ ਇਕ ਪਾਸੇ ਰਿਹਾ ਤੁਸੀਂ ਆਪਦੇ ਮੁਤੈਹਤ ਇਕ ਸੂਬਾ ਵੀ ਦੇਣ ਨੂੰ ਤਿਆਰ ਨਹੀਂ। ਇਹ ਗੱਲ ਪੱਲੇ ਪਈ ਨਿਰਾਸ਼ਾ ਵਿਚੋਂ ਨਿਕਲੀ ਸੀ। ਏਸ ਗੱਲ ਨੇ ਵੀ ਸਿੱਖਾਂ ਵਿਚ ਘਰ ਕੀਤਾ ਕਿ ਹਾਂ ਸਾਨੂੰ 47 ਮੌਕੇ ਵੱਖਰਾ ਮੁਲਕ ਮਿਲਦਾ ਸੀ ਕਿਉਂਕਿ ਕੇਂਦਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਾਉਣਾ ਸੀ ਇਸ ਕਰਕੇ ਕੋਈ ਵੀ ਸਿੱਖ ਵੱਖਰੇ ਮੁਲਕ ਮਿਲਣ ਦੀ ਗੱਲ ਦਾ ਖੰਡਨ ਨਹੀਂ ਸੀ ਕਰ ਸਕਦਾ।The post ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪਹਿਲੀ) appeared first on Sikh Pakh....more1h 15minPlay
August 14, 2024ਫ਼ਸਲੀ ਵਿਭਿੰਨਤਾ ਉਪਰਾਲੇ ਸਫ਼ਲ ਕਿਉਂ ਨਹੀਂ ਹੋ ਰਹੇ?ਪਿਛਲੀ ਸ਼ਤਾਬਦੀ ਦੇ 8ਵੇਂ ਦਹਾਕੇ ਦੇ ਮੱਧ ਤੋਂ ਫ਼ਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪ੍ਰੰਤੂ ਸਫ਼ਲਤਾ ਨਹੀਂ ਮਿਲੀ। ਉਪਰਾਲਿਆਂ ਦਾ ਫੋਕਸ ਝੋਨੇ ਦੀ ਕਾਸ਼ਤ ਥੱਲੇ ਰਕਬਾ ਘਟਾਉਣ 'ਤੇ ਰਿਹਾ ਹੈ ਅਤੇ ਇਸ ਦੀ ਥਾਂ ਮਾਹਿਰਾਂ ਵਲੋਂ ਦਿੱਤੇ ਗਏ ਸੁਝਾਅ 'ਤੇ 12 ਲੱਖ ਹੈਕਟੇਅਰ ਰਕਬੇ 'ਤੇ ਦੂਜੀਆਂ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਥੱਲੇ ਰਕਬਾ ਲਿਆਉਣ 'ਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ।The post ਫ਼ਸਲੀ ਵਿਭਿੰਨਤਾ ਉਪਰਾਲੇ ਸਫ਼ਲ ਕਿਉਂ ਨਹੀਂ ਹੋ ਰਹੇ? appeared first on Sikh Pakh....more8minPlay
August 09, 2024ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ ਕਾਨੂੰਨ?ਭਾਰਤ ਸਰਕਾਰ ਵਲੋਂ ਅਗਸਤ, 2023 ਵਿਚ ਭਾਰਤ ਵਿਚਲੇ 1860 ਤੋਂ ਚਲਦੇ ਆ ਰਹੇ, ਇੰਡੀਅਨ ਪੀਨਲ ਕੋਡ, ਤੇ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ ਲਈ ਜ਼ਾਬਤਾ ਫ਼ੌਜਦਾਰੀ ਕਾਨੂੰਨ ਕ੍ਰਿਮਿਨਲ ਪ੍ਰੋਸੀਜ਼ਰ ਕੋਡ ਤੇ ਐਵੀਡੈਂਸ ਐਕਟ ਤਿੰਨਾਂ ਨੂੰ ਬਦਲਵੇਂ ਰੂਪ 'ਚ ਪਾਸ ਕਰਵਾਉਣ ਲਈ ਬਿੱਲ ਅਗਸਤ 2023 ਨੂੰ ਪਾਰਲੀਮੈਂਟ 'ਚ ਪੇਸ਼ ਕੀਤਾ ਸੀ, ਜਿਨ੍ਹਾਂ ਬਾਰੇ ਕਾਨੂੰਨ ਤੇ ਸੰਵਿਧਾਨ ਦੇ ਜਾਣਕਾਰ ਹਲਕਿਆਂ ਵਲੋਂ, ਤਿੱਖੀ ਮੁਖਾਲਫ਼ਤ ਕੀਤੀ ਗਈ ਤੇ ਇਸ ਬਿਲ ਨੂੰ ਵਾਪਸ ਲੈ ਲਿਆ ਗਿਆ।The post ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ ਕਾਨੂੰਨ? appeared first on Sikh Pakh....more22minPlay
June 28, 2024ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”ਕੌਰਨਾਮਾ ਕਿਤਾਬ ਖਾੜਕੂ ਸੰਘਰਸ਼ ਵਿੱਚ ਬੀਬੀਆਂ ਵੱਲੋਂ ਪਾਏ ਅਣਮੁੱਲੇ ਯੋਗਦਾਨ ਦੀ ਸਾਖੀ ਹੈ। ਕੌਰਨਾਮਾ ਸਿੱਖ ਬੀਬੀਆਂ ਦੇ ਕਿਰਦਾਰ ਦਾ ਸਿਖਰ ਹੈ। ਕਿਤਾਬ ਦੀ ਵੰਡ ਤਿੰਨ ਭਾਗਾਂ ਵਿੱਚ ਕੀਤੀ ਗਈ ਹੈ।The post ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” appeared first on Sikh Pakh....more10minPlay
June 21, 2024ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।The post ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” appeared first on Sikh Pakh....more16minPlay
June 03, 2024ਕਿਤਾਬ ਪੜਚੋਲ “ਸ਼ਬਦ ਜੰਗ”ਕਿਤਾਬ ਵਿੱਚ ਛੋਹਿਆ ਗਿਆ ਵਿਸ਼ਾ ਬਿਲਕੁਲ ਤਾਜ਼ਾ ਜਾਪਦਾ ਹੈ। ਸ਼ਬਦ ਜੰਗ ਮਨੁੱਖ ਦੇ ਜਨਮ ਤੋਂ ਹੀ ਮਨੁੱਖ ਦੇ ਨਾਲ ਸਫ਼ਰ ਕਰਦੀ ਰਹਿੰਦੀ ਹੈ ਪਰ ਇਤਿਹਾਸ ਤੋਂ ਵਰਤਮਾਨ ਅਤੇ ਵਰਤਮਾਨ ਤੋਂ ਭਵਿੱਖ ਦੀ ਸੱਚਾਈ ਬਦਲਣ ਲਈ ਕਿਸ ਤਰ੍ਹਾਂ ਇਹ ਕਾਰਜਸ਼ੀਲ ਹੈ ਇਸ ਨੂੰ ਸਮਝਾਉਣ ਲਈ ਦੁਨੀਆਂ ਭਰ ਦੇ ਲੇਖਕਾਂ ਬੁੱਧੀਜੀਵੀਆਂ ਦੀਆਂ ਲਿਖਤਾਂ ਅਤੇ ਇਤਿਹਾਸਿਕ ਘਟਨਾਵਾਂ ਦਾ ਉਲੇਖ ਵਾਰ-ਵਾਰ ਕੀਤਾ ਮਿਲਦਾ ਹੈ।The post ਕਿਤਾਬ ਪੜਚੋਲ “ਸ਼ਬਦ ਜੰਗ” appeared first on Sikh Pakh....more9minPlay
April 30, 2024ਨਵੀਂ ਕਿਤਾਬ “ਸ਼ਬਦ ਜੰਗ” ਬਾਰੇਸ਼ਬਦ ਜੰਗ ਕਿਤਾਬ ਗੱਲ ਕਰਦੀ ਹੈ ਸ਼ਬਦ ਦੀ, ਓਹਦੀ ਵਿਆਖਿਆ ਦੀ, ਪ੍ਰਚਾਰ ਦੀ, ਸਵਾਲਾਂ ਦੀ ਤੇ ਸਾਰੇ ਕਾਸੇ ਚੋਂ ਉਪਜੇ ਨਿਖੇਧ ਦੀ। ਜਿਵੇਂ ਪੱਤਰਕਾਰਤਾ ਦੇ ਮਾਮਲੇ ਵਿਚ ਆਮ ਵਰਤੇ ਸ਼ਬਦਾਂ “ਬੰਦਾ ਬਸ ਹੇਠ ਆ ਕੇ ਮਰ ਗਿਆ” ਤੇ “ਬਸ ਨੇ ਰਾਹਗੀਰ ਨੂੰ ਦਰੜਿਆ” ਭਾਵੇਂ ਇਕੋ ਵਰਤਾਰੇ ਨੂੰ ਦਰਸਾਉਂਦੇ ਸ਼ਬਦ ਹਨ ਪਰ ਉਨ੍ਹਾਂ ਵਿਚਲੇ ਫਰਕ ਨਾਲ ਵਿਆਖਿਆ ਤੇ ਪੈਂਦੇ ਅਸਰ ਬਿਲਕੁਲ ਵਿਰੋਧੀ ਹਨ।The post ਨਵੀਂ ਕਿਤਾਬ “ਸ਼ਬਦ ਜੰਗ” ਬਾਰੇ appeared first on Sikh Pakh....more7minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.