Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
April 19, 2024ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ?ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ।The post ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? appeared first on Sikh Pakh....more20minPlay
March 12, 2024ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤਰਾਜਕੁਮਾਰੀ ਸੋਫੀਆ ਦਲੀਪ ਸਿੰਘ ਦਾ ਜਨਮ 8 ਅਗਸਤ 1876 ਈਸਵੀ ਨੂੰ ਬੇਲਗਰਾਵਿਆ (ਇੰਗਲੈਂਡ) ਵਿਖੇ ਹੋਇਆ। ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ। ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ।The post ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ appeared first on Sikh Pakh....more12minPlay
January 26, 2024ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀਗੁਰਦੁਆਰਿਆਂ ਦੀ ਆਜ਼ਾਦੀ ਤੇ ਪਵਿੱਤਰਤਾ ਲਈ ਅਨੇਕਾਂ ਸਿੰਘਾਂ ਨੇ ਆਪਣੇ ਜੀਵਨ ਲੇਖੇ ਲਾਏ ਹਨ ਤੇ ਅਮਰ ਪਦਵੀ ਪਾ ਗਏ ਹਨ। ਇਨ੍ਹਾਂ ਸ਼ਹੀਦਾਂ ਵਿਚੋਂ ਬਾਬਾ ਦੀਪ ਸਿੰਘ ਜੀ ਉਹ ਮਹਾਨ ਸ਼ਹੀਦ ਹਨThe post ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀ appeared first on Sikh Pakh....more9minPlay
January 25, 2024ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਜਦੋਂ ਤਖਤ ਸ੍ਰੀ ਅਕਾਲ ਬੁੰਗਾ ਪਰਗਟ ਕੀਤਾ ਗਿਆ ਉਸੇ ਸਮੇਂ ਵਿਚ ਸੱਚੇ ਪਾਤਿਸਾਹ ਨੇ ਅਕਾਲੀ ਫੌਜ ਦਾ ਮੁੱਢ ਬੰਨਿਆ। ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ ਅਕਾਲੀ ਪਰੰਪਰਾ ਨੇ ਬੁਲੰਦੀ ਹਾਸਲ ਕੀਤੀ।The post ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ appeared first on Sikh Pakh....more17minPlay
January 06, 2024ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ।The post ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੀ ਪਵਿੱਤਰਤਾ ਬਹਾਲ ਕਰਨ ਦੀ ਮੁਹਿੰਮ appeared first on Sikh Pakh....more14minPlay
November 18, 2023ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ”ਦੋਹਾਂ ਸਿੰਘਾਂ ਵੱਲੋਂ ਲਿਖੀਆਂ ਚਿੱਠੀਆਂ ਨੂੰ ਭਾਵੇਂ ਕਿ ਪਹਿਲਾਂ ਵੀ ਕਿਤਾਬੀ ਰੂਪ ਮਿਲ ਚੁੱਕਾ ਹੈ। ਪਰ ਉਹਨਾਂ ਦੀਆਂ ਕੁੱਝ ਪਹਿਲਾਂ ਵਾਲੀਆਂ ਅਤੇ ਕੁੱਝ ਨਵੀਆਂ ਜੋ ਛਪਣੋ ਰਹਿ ਗਈਆਂ ਸਨ, ਇਹਨਾਂ ਨੂੰ ਇਕੱਤਰ ਕਰ ਛੋਟੇ ਵੀਰਾਂ ਪਰਮਜੀਤ ਸਿੰਘ ਗਾਜੀ ਤੇ ਰਣਜੀਤ ਸਿੰਘ ਨੇ ਸਾਂਝੇ ਉੱਦਮ ਨਾਲ ਫਿਰ ਤੋਂ ਸ਼ਾਨਦਾਰ ਕਿਤਾਬੀ ਰੂਪ ਦਿੱਤਾ ਅਤੇ ਨਾਲ ਹੀ ਸ਼ਹੀਦ ਸਿੰਘਾਂ ਦੇ ਕਿਰਦਾਰ ਦੀ ਨੁਮਾਇੰਦਗੀ ਕਰਦਾ ਟਾੲਟਲ “ਅਜ਼ਾਦਨਾਮਾ” ਰੱਖਿਆ।The post ਸ਼ਹੀਦਾਂ ਦੇ ਅਨਮੋਲ ਦਸਤਾਵੇਜ਼ਾਂ ਦੀ ਸਾਂਝ ਪਵਾਉਂਦੀ ਹੈ ਨਵੀਂ ਕਿਤਾਬ “ਅਜ਼ਾਦਨਾਮਾ” appeared first on Sikh Pakh....more3minPlay
November 14, 2023ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂਜਦੋਂ ਅਜ਼ਾਦਨਾਮਾ ਕਿਤਾਬ ਲਈ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਇਕੱਤਰ ਕਰਨੀਆਂ ਸ਼ੁਰੂ ਕੀਤੀਆਂ ਤਾਂ ਸਬੱਬ ਨਾਲ ਪਹਿਲੀ ਮੁਲਾਕਾਤ ਮਾਤਾ ਸੁਰਜੀਤ ਕੌਰ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਨਾਲ ਅੰਮ੍ਰਿਤਸਰ ਵਿਖੇ ਹੋਈ। ਮਾਤਾ ਜੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਮਾਮੀ ਜੀ ਹਨ। ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਇਹਨਾ ਨਾਲ ਬਹੁਤ ਸਨੇਹ ਸੀ ਤੇ ਉਹ ਮਾਤਾ ਜੀ ਨੂੰ ਬੀਜੀ ਕਹਿੰਦੇ ਸਨ।The post ਆਪ ਅਰਦਾਸ ਕਰਕੇ ਪੁੱਤਰਾਂ ਨੂੰ ਜੰਗ ਤੇ ਸ਼ਹਾਦਤ ਲਈ ਤੋਰਨ ਵਾਲੀ ਮਾਂ appeared first on Sikh Pakh....more5minPlay
November 11, 2023ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।The post ਬੰਦੀ ਸਿੰਘਾਂ ਦਾ ਮਸਲਾ ਬਨਾਮ ਸ਼੍ਰੋਮਣੀ ਕਮੇਟੀ ਦੀ ਪਹੁੰਚ appeared first on Sikh Pakh....more6minPlay
November 08, 2023ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)”ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਦੀ ਕਿਤਾਬ ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ ਛਪ ਕੇ ਆਈ ਹੈ। ਕੁਦਰਤੀ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਹੋਣਾਂ ਨਾਲ ਚੰਦ ਕੂ ਦਿਨ ਕਿਤਾਬ ਦੀ ਤਿਆਰੀ ਵਾਲੇ ਕਾਰਜ ਮੇਰੀ ਝੋਲੀ ਵੀ ਪਏ ਸਨ।The post ਕਿਤਾਬ ਪੜਚੋਲ “ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)” appeared first on Sikh Pakh....more7minPlay
September 27, 2023ਜੰਗ ਦੀ ਦਹਿਲੀਜ਼ ‘ਤੇ: ਚੁਣਵੇਂ ਕਤਲਾਂ (ਅਸੈਸੀਨੇਸ਼ਨਜ਼) ਦੀ ਰਾਜਨੀਤੀ ਅਤੇ ਪੰਥ ਦੀ ਭਵਿੱਖਤ ਨੀਤੀਪਿਛਲੇ ਕੁਝ ਮਹੀਨਿਆਂ ਤੋਂ ਗੁਰੂ ਖ਼ਾਲਸਾ ਪੰਥ ਭਾਈ ਹਰਦੀਪ ਸਿੰਘ ਨਿੱਝਰ ਦੇ ਸੰਘਰਸ਼ ਅਤੇ ਗੌਰਵਮਈ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ ਜੋ ਕਿ ਆਪਣੀਆਂ ਅਣਥੱਕ ਸੇਵਾਵਾਂ ਕਾਰਨ ਇਤਿਹਿਾਸ ਵਿੱਚ ਮੌਜੂਦਾ ਸਿੱਖ ਸੰਘਰਸ਼ ਦੇ ਥੰਮ ਵਜੋਂ ਜਾਣੇ ਜਾਣਗੇ।The post ਜੰਗ ਦੀ ਦਹਿਲੀਜ਼ ‘ਤੇ: ਚੁਣਵੇਂ ਕਤਲਾਂ (ਅਸੈਸੀਨੇਸ਼ਨਜ਼) ਦੀ ਰਾਜਨੀਤੀ ਅਤੇ ਪੰਥ ਦੀ ਭਵਿੱਖਤ ਨੀਤੀ appeared first on Sikh Pakh....more16minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.