Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
September 18, 2023ਪ੍ਰਵਾਸ ਅਤੇ ਝੁਰਦਾ ਪੰਜਾਬਪ੍ਰਵਾਸ ਨੇ ਪੰਜਾਬੀਆਂ ਦੇ ਹਰ ਉਮਰ ਵਰਗ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕੀਤਾ ਹੈ। ਸਭ ਤੋਂ ਪਹਿਲਾ ਪ੍ਰਭਾਵਤ ਵਰਗ ਨਵਜੰਮੇ ਜਾਂ ਬਹੁਤ ਛੋਟੇ ਬੱਚੇ ਹਨ। ਪ੍ਰਵਾਸ ਦੇ ਮੁੱਢਲੇ ਸੰਘਰਸ਼ ਦੀਆਂ ਚਣੌਤੀਆਂ ਹੰਢਾਅ ਰਹੇ ਮਾਂ-ਪਿਉ ਅਕਸਰ ਆਪਣੇ ਛੇ ਮਹੀਨੇ /ਸਾਲ /ਦੋ ਸਾਲਾਂ ਦੀਆਂ ਔਲਾਦਾਂ ਨੂੰ ਆਪਣੇ ਰਿਸ਼ਤੇਦਾਰਾਂ ਕੋਲ ਛੱਡ ਜਾਂਦੇ ਹਨ ਤਾਂ ਜੋ ਉਹ ਵਧੇਰੇ ਸੌਖ ਨਾਲ ਬਹੁਤਾ ਕੰਮ ਕਰਕੇ ਬਹੁਤੇ ਪੈਸੇ ਕਮਾ ਸਕਣ।The post ਪ੍ਰਵਾਸ ਅਤੇ ਝੁਰਦਾ ਪੰਜਾਬ appeared first on Sikh Pakh....more11minPlay
August 28, 2023ਦਿੱਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨਦਿੱਲੀ ਭਾਰਤ ਦੀ ਰਾਜਧਾਨੀ ਹੈ, ਬਾਦਸ਼ਾਹ ਸ਼ਾਹਜਹਾਨ ਦੇ ਸਮੇਂ ਤੋਂ ਇਸ ਨੂੰ ਸ਼ਾਹਜ਼ਹਾਨਾਬਾਦ ਵੀ ਕਿਹਾ ਜਾਂਦਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਇਸ ਨਗਰ ਦਾ ਸੰਬੰਧ ਸਿੱਖ ਧਰਮ ਨਾਲ ਜੁੜਦਾ ਹੈ। ਸੋਲ੍ਹਵੀਂ ਸਦੀ ਦੇ ਅਰੰਭ ਵਿਚ ਪੂਰਬ ਦੀ ਉਦਾਸੀ ਸਮੇਂ ਗੁਰੂ ਜੀ ਇਸ ਨਗਰ ਵਿਖੇ ਪੁੱਜੇ ਸਨ। ਗੁਰੂ ਨਾਨਕ ਦੇਵ ਜੀ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰੂ ਹਰਿਕ੍ਰਿਸ਼ਨ ਜੀ, ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਇੱਥੇ ਮੌਜੂਦ ਹਨ।The post ਦਿੱਲੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ appeared first on Sikh Pakh....more17minPlay
August 22, 2023ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲਗੁਰਦੁਆਰਾ ਬੋਰਡ, ਤਖਤ ਸੱਚਖੰਡ ਅਬਿਚਲ ਹਜ਼ੂਰ ਸਾਹਿਬ, ਨਾਂਦੇੜ ਦੀ ਮਿਆਦ ਜੂਨ 2022 ਵਿਚ ਮੁੱਕ ਗਈ ਸੀ ਜਿਸ ਤੋਂ ਬਾਅਦ ਸਰਕਾਰ ਨੇ ਡਾ. ਪਰਵਿੰਦਰ ਸਿੰਘ ਪਸਰੀਚਾ ਨਾਮ ਦੇ ਸਾਬਕਾ ਪੁਲਿਸ (ਆਈ.ਪੀ.ਐਸ) ਅਫਸਰ ਨੂੰ ਬੋਰਡ ਦਾ ਪ੍ਰਸ਼ਾਸਕ ਲਗਾਇਆ ਸੀ। ਡਾ. ਪਸਰੀਚਾ ਦੀ ਨਿਯੁਕਤੀ ਦੀ ਮਿਆਦ 31 ਜੁਲਾਈ 2023 ਨੂੰ ਪੂਰੀ ਹੋ ਗਈ।The post ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਇਕ ਪੜਚੋਲ appeared first on Sikh Pakh....more8minPlay
August 14, 2023ਅੰਤਰ-ਰਾਸ਼ਟਰੀਅਤਾ ਅਤੇ ਸਿੱਖਛੋਟਾ ਸੰਸਾਰ ਹੁਣ ਆਪਸ ਵਿਚ ਇਕ ਦੂਜੇ ਦੇ ਬਹੁਤ ਨੇੜੇ ਹੋ ਗਿਆ ਹੈ। ਭਾਵੇਂ ਜੰਗ ਦੇ ਬਦਲ ਛਾਂਦੇ ਹਨ ਅਤੇ ਛਾਂਦੇ ਰਹਿਣਗੇ, ਕਿਉਂਕਿ ਭਰਾ ਸਦਾ ਵਿਰਾਸਤ ਲਈ ਲੜਦੇ ਰਹਿਣਗੇ, ਫਿਰ ਵੀ ਬਰਾਦਰਾਨਾ ਸਮਝੌਤੇ ਦੀ ਭਾਵਨਾ ਬਣੀ ਹੋਈ ਹੈ।The post ਅੰਤਰ-ਰਾਸ਼ਟਰੀਅਤਾ ਅਤੇ ਸਿੱਖ appeared first on Sikh Pakh....more15minPlay
August 09, 2023ਸਰਦਾਰ ਹਰੀ ਸਿੰਘ ਨਲੂਆਸਰਦਾਰ ਹਰੀ ਸਿੰਘ ਨਲੂਆ ਜਿਸਦਾ ਨਾਂ ਜਾਲਮ ਨੂੰ ਕੰਬਣੀ ਛੇੜ ਦਿੰਦਾ ਸੀ ਤੇ ਸਮਜਲੂਮ ਦੇ ਸੀਨੇ ਠੰਡ ਪਾ ਦਿੰਦਾ ਸੀ ਗੁਜਰਾਂ ਵਾਲੇ ਵਿਖੇ ਸਰਦਾਰ ਗੁਰਦਿਆਲ ਸਿੰਘ ਦੇ ਘਰੇ, ਸਰਦਾਰਨੀ ਧਰਮ ਕੌਰ ਦੀ ਕੁੱਖੋਂ ਅਪ੍ਰੈਲ 1791 ਈ. ਨੂੰ ਜਨਮਿਆਂ ਸੱਤ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤੇ ਉਸ ਤੋਂ ਬਾਅਦ ਦਾ ਸਮਾਂ ਉਨ੍ਹਾਂ ਨੇ ਆਪਣੇ ਮਾਮਾ ਜੀ ਕੋਲ ਬਿਤਾਇਆ।The post ਸਰਦਾਰ ਹਰੀ ਸਿੰਘ ਨਲੂਆ appeared first on Sikh Pakh....more6minPlay
August 08, 2023ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾਕੀ ਹਕੂਮਤਾਂ ਵੱਲੋਂ ਬਿਜਲ-ਸੱਥ (ਸੋਸ਼ਲ ਮੀਡੀਆ) ਅਤੇ ਇਸ ਉੱਤੇ ਲਗਾਈਆਂ ਰੋਕਾਂ ਦੀ ਵਰਤੋਂ ਇਕ ਮਨੋਵਿਗਿਆਨਕ ਹਮਲੇ ਦੇ ਹਥਿਆਰ ਵਾਂਙ ਹੋ ਸਕਦੀ ਹੈ? ਕੀ ਇਕ ਅਜਿਹਾ ਸਾਧਨ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਨੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਦੇ ਅਸੀਮ ਮੌਕੇ ਤੇ ਅਣਗਿਣਤ ਸੰਭਾਵਨਾਵਾਂ ਦਿੱਤੀਆਂ ਹਨ ਉਸ ਨੂੰ ਸਰਕਾਰਾਂ ਇਕ ਮਨੋਵਿਗਿਆਨਕ ਹਮਲੇ ਦੇ ਸੰਦ ਵਾਂਙ ਵਰਤ ਸਕਦੀਆਂ ਹਨ?The post ਬਿਜਲ ਸੱਥ ਰੋਕਾਂ ਨੂੰ ਮਨੋਵਿਗਿਆਨਕ ਜੰਗ ਦੇ ਸੰਦ ਵਜੋਂ ਵਰਤਣ ਦਾ ਵਰਤਾਰਾ : ਦਿੱਲੀ ਦਰਬਾਰ ਦਾ ਪੰਜਾਬ ਤਜ਼ਰਬਾ appeared first on Sikh Pakh....more31minPlay
July 31, 2023ਖਾੜਕੂ ਸੰਘਰਸ਼ ਦੀ ਸਾਖੀ ਭਾਗ ੨ ਸਾਧਨ ਸਬੱਬ ਸਿਦਕ ਅਤੇ ਸ਼ਹਾਦਤ – ਭਾਈ ਦਲਜੀਤ ਸਿੰਘ ਜੀਸੰਘਰਸ਼ ਨਾਲ ਜੁੜੀਆਂ ਕਿਤਾਬਾਂ ਤਾਂ ਕਈ ਪੜੀਆਂ ਹਨ ਪਰ ਇਹ ਕਿਤਾਬ ਪੜਦਿਆਂ ਮੈਂ ਆਪਣੇ ਆਪ ਨੂੰ ਓਸ ਸਮੇਂ ਵਿਚ ਤੁਰਦਾ ਫਿਰਦਾ ਅੱਖੀਂ ਵੇਖਦਾ ਮਹਿਸੂਸ ਕੀਤਾ ਹੈ ।ਮੈਂ ਹਰ ਪਲ ਕਿਤਾਬ ਵਿਚਲੀਆਂ ਘਟਨਾਵਾਂ ਨੂੰ ਆਪਣੀਆਂ ਅੱਖਾਂ ਨਾਲ ਹੁੰਦਿਆਂ ਵੇਖਿਆ ਮਹਿਸੂਸ ਕੀਤਾ ਹੈ।ਇੰਝ ਪ੍ਰਤੀਤ ਹੋਇਆ ਹੈ ਕਿ ਮੇਰੇ ਸਾਹਮਣੇ ਸਭ ਕੁਝ ਵਾਪਰ ਰਿਹਾ ਹੋਵੇ ।The post ਖਾੜਕੂ ਸੰਘਰਸ਼ ਦੀ ਸਾਖੀ ਭਾਗ ੨ ਸਾਧਨ ਸਬੱਬ ਸਿਦਕ ਅਤੇ ਸ਼ਹਾਦਤ – ਭਾਈ ਦਲਜੀਤ ਸਿੰਘ ਜੀ appeared first on Sikh Pakh....more10minPlay
July 31, 2023ਕੌਣ ਸਨ ਭਾਈ ਧੰਨਾ ਸਿੰਘ ਜੀ ?ਭਾਈ ਧੰਨਾ ਸਿੰਘ ਜੀ ਦਾ ਜਨਮ 1905 ਈ. ਨੂੰ ਸੰਗਰੂਰ ਜਿਲ੍ਹੇ ਵਿੱਚ ਧੂਰੀ ਦੇ ਪਿੰਡ ਚਾਂਗਲੀ ਵਿਖੇ ਭਾਈ ਸੁੰਦਰ ਸਿੰਘ ਦੇ ਘਰ ਹੋਇਆ ।The post ਕੌਣ ਸਨ ਭਾਈ ਧੰਨਾ ਸਿੰਘ ਜੀ ? appeared first on Sikh Pakh....more15minPlay
July 24, 2023ਕਾਲੇ ਪਾਣੀ ਦੀ ਸਜਾਸਕੂਲ ਦੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਅੰਡੇਮਾਨ ਨਿਕੋਬਾਰ ਦੀਆਂ ਜੇਲ੍ਹਾਂ ਦੀ ਕਾਲੇ ਪਾਣੀ ਦੀ ਸਜਾ ਬਾਰੇ ਪੜ੍ਹਾਇਆ ਜਾਂਦਾ ਰਿਹਾ ਹੈ। ਜਿਨ੍ਹਾਂ ਨੂੰ ਅੰਗਰੇਜ਼ਾਂ ਵੇਲੇ ਜਾਂ ਉਸ ਤੋਂ ਬਾਅਦ ਕਾਲੇ ਪਾਣੀ ਦੀ ਸਜਾ ਹੋਈ, ਓਹ ਉਸ ਵੇਲੇ ਦੀ ਸਰਕਾਰ ਦੀ ਨਿਗ੍ਹਾ 'ਚ ਦੋਸ਼ੀ ਹੋਣਗੇ । ਹੜ੍ਹਾਂ ਦੌਰਾਨ ਲੁਧਿਆਣੇ ਦੇ ਬੁੱਢੇ ਦਰਿਆ ਨੇੜੇ ਰਹਿਣ ਵਾਲੇ ਲੋਕਾਂ ਨੇ ਜੋ ਝੱਲਿਆ, ਉਸਨੂੰ ਪੱਤਰਕਾਰ ਦਿਵਯਾ ਗੋਇਲ ਨੇ ਕਾਲੇ ਪਾਣੀ ਦੀ ਸਜਾ ਲਿਖਿਆ ਹੈ।The post ਕਾਲੇ ਪਾਣੀ ਦੀ ਸਜਾ appeared first on Sikh Pakh....more5minPlay
July 21, 2023ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇਸਿੱਖ ਗੁਰੂਆਂ ਵੱਲੋਂ ਸਰਬੱਤ ਦੇ ਭਲੇ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਨਾਲ ਦਰਜ ਹਨ। ਸਿੱਖ ਪੰਥ ਦੇ ਵਿਹੜੇ ਸ਼ਹਾਦਤਾਂ ਦੀ ਇੱਕ ਲੰਮੀ ਦਾਸਤਾਨ ਹੈ। ਇਹਨਾਂ ਸ਼ਹਾਦਤਾਂ ਨੇ ਬਿਪਰਵਾਦ ਵਿਰੁੱਧ ਸਦੀਆਂ ਤੋਂ ਦੱਬੇ ਲੋਕਾਂ ਨੂੰ ਅਣਖ ਅਤੇ ਸ੍ਵੈ-ਮਾਣ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਉਣ ਦੇ ਨਾਲ ਇਕ ਅਜਿਹੀ ਕੌਮ ਦਾ ਨਿਰਮਾਣ ਕੀਤਾ ਜਿਸਦੀ ਬਹਾਦਰੀ ਦੀ ਚਰਚਾ ਸੰਸਾਰ ਭਰ ਵਿੱਚ ਕੀਤੀ ਜਾਂਦੀ ਹੈ।The post ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇ appeared first on Sikh Pakh....more24minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.