Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
July 13, 2023ਬਬਾਣੀਆਂ ਕਹਾਣੀਆਂ – ਪੁਰਾਤਨ ਸਿੰਘਾਂ ਦਾ ਕਿਰਦਾਰਪੰਜਾਬ ਦੇ ਇਤਿਹਾਸ ਦੇ ਦ੍ਰਿਸ਼ਟੀਕੋਨ ਤੋਂ ‘ਜੰਗਨਾਮੇ’ ਵਿੱਚ ਕਾਜ਼ੀ ਨੂਰ ਮੁਹੰਮਦ ਦੇ ਦੋ ਬਿਆਨ 41-42 ਖਾਸ ਮਹੱਤਤਾ-ਪੁਰਨ ਹਨ ਕਿਉਂਕਿ ਇਨ੍ਹਾਂ ਵਿਚੋਂ ਜੋ ਕੁੱਝ ਭੀ ਉਸ ਨੇ ਲਿਖਿਆ ਹੈ ਉਹ ਉਸ ਨੇ ਸਭ ਕੁੱਝ ਨਵੰਬਰ ਸੰਨ 1764 ਅਤੇ ਮਾਰਚ ਸੰਨ 1765ਵਿਚਕਾਰ (1178 ਹਿਜਰੀ ਵਿੱਚ) ਅੱਖੀਂ ਡਿੱਠਾ ਸੀThe post ਬਬਾਣੀਆਂ ਕਹਾਣੀਆਂ – ਪੁਰਾਤਨ ਸਿੰਘਾਂ ਦਾ ਕਿਰਦਾਰ appeared first on Sikh Pakh....more9minPlay
July 07, 2023ਵਿਸ਼ਵ ਸਿੱਖ ਇਕੱਤਰਤਾ ਬਾਰੇ ਵਿਚਾਰਮੌਜੂਦਾ ਸਮੇਂ ਵਿੱਚ ਸਿੱਖ ਅਨੇਕਾਂ ਹੀ ਮਸਲਿਆਂ ਨਾਲ ਘਿਰੇ ਨਜ਼ਰ ਆ ਰਹੇ ਨੇ। ਇਨ੍ਹਾਂ ਸਮੱਸਿਆਵਾਂ ਦਾ ਮੁੱਢ ਪੰਜਾਬ ਵਿੱਚ ਸਿੱਖ ਰਾਜ ਜਾਣ ਨਾਲ ਹੀ ਸ਼ੁਰੂ ਹੋ ਗਿਆ ਸੀ। ਪੰਜਾਬ ਵਿੱਚ ਖਾਲਸਾ ਰਾਜ ਖੁਸ ਜਾਣ ਤੋਂ ਬਾਅਦ ਅੰਗਰੇਜ਼ਾਂ ਨੇ ਬਸਤੀਵਾਦੀ ਰਾਜ ਲਿਆ ਕੇ ਪੰਜਾਬ ਵਿੱਚ ਸਿੱਖ ਆਦਰਸ਼ ਨਾਲ ਚੱਲ ਰਹੇ ਰਾਜ ਨੂੰ ਖਤਮ ਕਰ ਦਿੱਤਾ।The post ਵਿਸ਼ਵ ਸਿੱਖ ਇਕੱਤਰਤਾ ਬਾਰੇ ਵਿਚਾਰ appeared first on Sikh Pakh....more4minPlay
July 05, 2023ਤਖਤ ਸ੍ਰੀ ਅਕਾਲ ਬੁੰਗਾ ਸਾਹਿਬ ਦੀ ਸੇਵਾ ਸੰਭਾਲ ਦਾ ਜਥਾ ਕਿਸ ਤਰ੍ਹਾਂ ਦਾ ਹੋਵੇ ?ਅਕਾਲ ਬੁੰਗੇ ਦਾ ਅਕਾਲੀ ਉਹ ਹੋ ਸਕਦਾ ਸੀ ਜੋ ਨਾਮ ਬਾਣੀ ਦਾ ਪ੍ਰੇਮੀ ਹੋਵੇ ਤੇ ਨਾਲ ਪੂਰਨ ਤਿਆਗ ਵੈਰਾਗ ਦੀ ਬ੍ਰਿਤੀ ਰੱਖਦਾ ਹੋਵੇ।The post ਤਖਤ ਸ੍ਰੀ ਅਕਾਲ ਬੁੰਗਾ ਸਾਹਿਬ ਦੀ ਸੇਵਾ ਸੰਭਾਲ ਦਾ ਜਥਾ ਕਿਸ ਤਰ੍ਹਾਂ ਦਾ ਹੋਵੇ ? appeared first on Sikh Pakh....more2minPlay
July 01, 2023“ਪੁਸਤਕ ਪੜਚੋਲ: “ਖਾੜਕੂ ਸੰਘਰਸ਼ ਦੀ ਸਾਖੀ ੨”ਦਿੱਲੀ ਦੇ ਬਿਪਰ ਤਖਤ ਵੱਲੋਂ ਜੂਨ ੧੯੮੪ ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕਰਕੇ ਇਹ ਧਾਰਨਾ ਬਣਾ ਲਈ ਸੀ ਕਿ ਸ਼ਾਇਦ ਹੁਣ ਸਿੱਖ ਉੱਠ ਨਹੀ ਸਕਣਗੇ ਪਰ ਉਹ ਸਿੱਖ ਸਿਦਕ ਤੋਂ ਅਣਜਾਣ ਭੁੱਲ ਗਏ ਸਨ ਕਿ ਪੰਥ ਦੇ ਵਾਲੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਪੰਜ ਤੀਰਾਂ ਵਿੱਚੋਂ ਇੱਕ ਤੀਰ ਬਾਬਾ ਬੰਦਾ ਸਿੰਘ ਬਹਾਦਰ ਨੇ ਜਦ ਸਰਹਿੰਦ ਵੱਲ ਮਾਰਿਆ ਸੀ ਤਾਂ ਸਾਰੀ ਜੰਗ ਦਾ ਰੁਖ ਬਦਲ ਗਿਆ ਸੀ। ਇਹੀ ਤੀਰ ਜਦ ਸੰਤ ਜਰਨੈਲ ਸਿੰਘ ਜੀ ਵੱਲੋਂ ਦਿੱਲੀ ਤਖਤ ਵੱਲ ਛੱਡਿਆ ਗਿਆ ਤਾਂ ਉਸ ਸਾਰੇ ਖ਼ਿੱਤੇ ਵਿੱਚ ਵੱਡੀ ਹੱਲ ਚੱਲ ਹੋਣ ਲੱਗ ਪਈ ਸੀ।The post “ਪੁਸਤਕ ਪੜਚੋਲ: “ਖਾੜਕੂ ਸੰਘਰਸ਼ ਦੀ ਸਾਖੀ ੨” appeared first on Sikh Pakh....more10minPlay
June 21, 2023ਜਬ ਲਗ ਖਾਲਸਾ ਰਹੈ ਨਿਆਰਾਜਦੋਂ ਗੁਰੂ ਪਾਤਸ਼ਾਹ ਨੇ ਵੈਸਾਖੀ ਵਾਲੇ ਦਿਹਾੜੇ ਖਾਲਸੇ ਦੀ ਸਾਜਨਾ ਦਾ ਕਾਰਜ ਪੂਰਾ ਕੀਤਾ ਤਾਂ ਆਉਣ ਵਾਲੇ ਸਮਿਆਂ ਦੇ ਲੰਮੇ ਦੌਰ ਅੰਦਰ ਗੁਜ਼ਰਦਿਆਂ ਜਿਹੜੀ ਗੱਲ ਦੀ ਅਗਾਊਂ ਚਿਤਾਵਨੀ ਦਿੱਤੀ ਉਹ ਖਾਲਸੇ ਨੂੰ ਹਰ ਦੌਰ ਅੰਦਰ ਯਾਦ ਰਹਿਣੀ ਚਾਹੀਦੀ ਹੈ।The post ਜਬ ਲਗ ਖਾਲਸਾ ਰਹੈ ਨਿਆਰਾ appeared first on Sikh Pakh....more17minPlay
June 09, 2023ਗੁਰੂ ਅੰਗਦ ਸਾਹਿਬਗੁਰੂ ਅੰਗਦ ਜੀ ਨੇ ਗੁਰੂ ਨਾਨਕ ਸਹਿਬ ਦੀ ਪੂਰੀ ਪਰਖ ਵਿਚ ਅਪਣੇ ਆਪ ਨੂੰ ਵੇਖਣਾ ਹੈ, ਆਪਣੇ ਨਿਰਭੈਅ ਆਵੇਸ਼ ਨੂੰ ਏਥੇ ਹੀ ਡੋਬਣਾ ਹੈ, ਆਪਣੀ ਚੇਤਨਾ ਦੇ ਸਾਰੇ ਰੰਗ ਇਸ ਪੂਰੀ ਪਰਖ ਦੇ ਸਾਹਮਣੇ ਲਿਜਾਣੇ ਹਨ, ਅਤੇ ਜਿਸ ਆਤਮਕ ਤਰੰਗ ਨੇ ਇਸ ਪੂਰੀ ਪਰਖ ਦੀ ਦਰਗਾਹ ਵਿਚ ਜ਼ਾਹਿਰ ਹੋਣ ਦੀ ਤਾਕਤ ਹਾਸਿਲ ਕਰ ਲਈ, ਉਸ ਨੇ ਉਹਨਾਂ ਦੀ ਹਸਤੀ ਦਾ ਸੁੱਚਾ ਜੁਜ਼ ਬਣਨਾ ਹੈ।The post ਗੁਰੂ ਅੰਗਦ ਸਾਹਿਬ appeared first on Sikh Pakh....more37minPlay
May 29, 2023ਕੀ ਖ਼ਾਲਸਾ ਰਾਜ ਸੰਭਵ ਹੈ ?ਇੱਕਵੀਂ ਸਦੀ ਵਿਚ ਰਹਿੰਦਿਆਂ ਜੇ ਇਹ ਜਾਣਨਾ ਚਾਹੀਏ ਕਿ ਕੀ ਆ ਖ਼ਾਲਸਾ ਰਾਜ ਦੇ ਸਥਾਪਤ ਹੋਣ ਅਤੇ ਅਭਿਆਸ ਵਿਚ ਆਉਣ ਦੀ ਕੋਈ ਸੰਭਾਵਨਾ ਹੈ, ਤਾਂ ਇਹ ਸਪੱਸ਼ਟ ਰੂਪ ਵਿਚ ਸਮਝਣਾ ਪਵੇਗਾ ਕਿ ਖ਼ਾਲਸਾ ਕੀ ਹੈ ਅਤੇ ਇਹ ਕਿਉਂ ਸਿਰਜਿਆ ਗਿਆ ਹੈ? ਭਾਈ ਕਾਨ੍ਹ ਸਿੰਘ ਨਾਭਾ ਨੇ ਆਪਣੇ ਗੁਰ ਰਤਨਾਕਰ ਮਹਾਨ ਕੋਸ਼ ਵਿਚ 'ਖ਼ਾਲਸਾ' ਸ਼ਬਦ ਦਾ ਅਰਥ ‘ਸ਼ੁੱਧ’ ਦਿੱਤਾ ਹੈ ਅਤੇ ਉਹ ‘ਜ਼ਮੀਨ' ਵੀ ਜੋ ਬਾਦਸ਼ਾਹ ਦੀ ਹੈ।The post ਕੀ ਖ਼ਾਲਸਾ ਰਾਜ ਸੰਭਵ ਹੈ ? appeared first on Sikh Pakh....more15minPlay
May 22, 2023ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ…ਸੰਨ 1964 ਵਿੱਚ ਗੁਰਦੁਆਰਾ ਪਾਉਂਟਾ ਸਾਹਿਬ 'ਤੇ ਮਹੰਤ ਗੁਰਦਿਆਲ ਸਿੰਘ ਦਾ ਕਬਜਾ ਸੀ ਜੋ ਮਹੰਤ ਲਹਿਣਾ ਸਿੰਘ ਦਾ ਪੁੱਤਰ ਸੀ। ਮਹੰਤ ਲਹਿਣਾ ਸਿੰਘ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਉਹਨਾਂ ਦਾ ਸਤਿਕਾਰ ਸੀ ਪਰ ਮਹੰਤ ਲਹਿਣਾ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ’ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ।The post ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ… appeared first on Sikh Pakh....more6minPlay
May 19, 2023ਅਕਾਲੀ- ਭਾਈ ਵੀਰ ਸਿੰਘਅਕਾਲ ਬੁੰਗੇ ਦਾ ਅਕਾਲੀ ਉਹ ਹੋ ਸਕਦਾ ਸੀ ਜੋ ਨਾਮ ਬਾਣੀ ਦਾ ਪ੍ਰੇਮੀ ਹੋਵੇ ਤੇ ਨਾਲ ਪੂਰਨ ਤਿਆਗ ਵੈਰਾਗ ਦੀ ਬ੍ਰਿਤੀ ਰੱਖਦਾ ਹੋਵੇ। ਘਰ ਬਾਰ ਮਾਲ ਮਿਲਖ ਤੇ ਉਸ ਨੇ ਕਬਜ਼ੇ ਤੇ ਅਪਣਤ ਦਾ ਨਾ ਸਿਰਫ ਮੂੰਹੋਂ ਸਗੋਂ ਸੱਚੀ ਮੁੱਚੀ ਸਬੰਧ ਤੋੜਿਆ ਹੋਇਆ ਹੋਵੇ।The post ਅਕਾਲੀ- ਭਾਈ ਵੀਰ ਸਿੰਘ appeared first on Sikh Pakh....more23minPlay
May 11, 2023ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਵਾਦ ਅਤੇ ਰਾਜਨੀਤੀਆਮ ਤੌਰ ’ਤੇ ਇਹ ਸਮਝਿਆ ਜਾਂਦਾ ਹੈ ਕਿ ਅਨੁਵਾਦ ਕਰਨਾ ਇਕ ਸਾਦੀ ਅਤੇ ਇਕਾਂਗੀ ਪ੍ਰਕ੍ਰਿਆ ਹੈ। ਇਹ ਕੇਵਲ ਇਕ ਭਾਸ਼ਾ ਤੋਂ ਦੂਜੀ ਭਾਸ਼ਾ ਵਿਚ ਉਲਟਾਉਣਾ ਹੀ ਹੈ। ਕੇਵਲ ਦੋ ਭਾਸ਼ਾਵਾਂ ਦੀ ਕੁਸ਼ਲਤਾ ਨਾਲ ਹੀ ਅਨੁਵਾਦ ਸੰਪੂਰਣ ਹੋ ਸਕਦਾ ਹੈ। ਅਸੀਂ ਇਹ ਭੁੱਲ ਜਾਂਦੇ ਹਾਂ ਕਿ ਹਰ ਭਾਸ਼ਾ ਇਕ ਜਟਿਲ ਚਿੰਨ੍ਹ ਪ੍ਰਬੰਧ ਹੈ। ਹਰ ਚਿੰਨ੍ਹ ਦਾ ਇਕ ਅਜਿਹਾ ਪਾਸਾਰ ਜਾਂ ਸਤੱਰ ਵੀ ਹੈ ਜੋ ਕਿਸੇ ਰਾਜਨੀਤੀ ਜਾਂ ਸਮਾਜਿਕ ਸਥਿਤੀ ਨਾਲ ਜੁੜਿਆ ਹੋਇਆ ਹੈ।The post ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਵਾਦ ਅਤੇ ਰਾਜਨੀਤੀ appeared first on Sikh Pakh....more11minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.