Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
September 08, 2022ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ : ਤਤਕਾਲੀਨ ਸਥਿਤੀ ਅਤੇ ਪ੍ਰਭਾਵਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਮੂਹ ਮਹਾਂਪੁਰਸ਼ ਆਪਣੀ ਵਿਲਖਣ ਪਹਿਚਾਣ ਨਾਲ ਸੁਸ਼ੋਭਿਤ ਹਨ ਅਤੇ ਉਨ੍ਹਾਂ ਦਾ ਉਪਦੇਸ਼ ਸਮੁਚੀ ਮਾਨਵਤਾ ਨੂੰ ਸੰਬੋਧਿਤ ਹੈ। ਸੋ ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਨਾਲ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ। ਇਸ ਯੁਗ ਦਾ ਆਦਰਸ਼ਕ ਮਨੁਖ ਗੁਰਮੁਖ ਹੈ ਜੋ ਗੁਰੂ ਦੀ ਸਿਖਿਆ ਅਨੁਸਾਰ ਜੂਝਦਾ ਅਤੇ ਜੀਵਨ ਬਤੀਤ ਕਰਦਾ ਹੈ। ਇਤਿਹਾਸ ਸਿਰਜਣ ਅਤੇ ਇਸ ਦਾ ਵਿਹਾਅ ਬਦਲਣ ਵਾਲਾ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਹੀ ਚਲਦਾ ਹੈ।The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ : ਤਤਕਾਲੀਨ ਸਥਿਤੀ ਅਤੇ ਪ੍ਰਭਾਵ appeared first on Sikh Pakh....more9minPlay
September 06, 2022ਘੁੱਪ ਹਨੇਰੇ ਵਿਚ ਚਾਨਣ ਦੀ ਬਾਤ ਪਾਉਣ ਵਾਲਾ “ਦੀਪਕ”: ਸ਼ਹੀਦ ਜਸਵੰਤ ਸਿੰਘ ਖਾਲੜਾਲਾਹੌਰ ਅਤੇ ਪੱਟੀ ਦਰਮਿਆਨ ਪੈਂਦੇ ਇਸ ਪਿੰਡ ਖਲਾੜਾ ਵਿਖੇ ਸੰਨ 1952 ਵਿੱਚ ਸਿਰਦਾਰ ਕਰਤਾਰ ਸਿੰਘ ਅਤੇ ਮਾਤਾ ਮੁਖਤਿਆਰ ਕੌਰ ਦੇ ਘਰ ਸ. ਜਸਵੰਤ ਸਿੰਘ ਖਾਲੜਾ ਦਾ ਜਨਮ ਹੋਇਆ ਜਿਨ੍ਹਾਂ ਦੇ ਪੰਜ ਵੱਡੇ ਅਤੇ ਤਿੰਨ ਛੋਟੇ ਭੈਣ ਭਰਾ ਹਨ। ਵੱਡਿਆਂ ਵਿੱਚ ਭੈਣ ਪ੍ਰੀਤਮ ਕੌਰ ਸਭ ਤੋਂ ਵੱਡੇ ਹਨ ਤੇ ਫਿਰ ਮਹਿੰਦਰ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ ਤੇ ਵੀਰ ਰਜਿੰਦਰ ਸਿੰਘ ਤੋਂ ਬਾਅਦ ਸ. ਜਸਵੰਤ ਸਿੰਘ ਤੇ ਉਨ੍ਹਾਂ ਤੋਂ ਛੋਟੇ ਵੀਰ ਗੁਰਦੇਵ ਸਿੰਘ ਤੇ ਭੈਣ ਬੇਅੰਤ ਕੌਰ ਹਨ ਤੇ ਸਭ ਤੋਂ ਛੋਟੇ ਵੀਰ ਦਾ ਨਾਂ ਅਮਰਜੀਤ ਸਿੰਘ ਹੈ।The post ਘੁੱਪ ਹਨੇਰੇ ਵਿਚ ਚਾਨਣ ਦੀ ਬਾਤ ਪਾਉਣ ਵਾਲਾ “ਦੀਪਕ”: ਸ਼ਹੀਦ ਜਸਵੰਤ ਸਿੰਘ ਖਾਲੜਾ appeared first on Sikh Pakh....more36minPlay
August 17, 2022ਅਣਸੁਖਾਵੀਂ ਮੌਨਸੂਨ ਕਾਰਨ ਇੰਡੀਆ ਵਿਚ ਝੋਨੇ ਨੂੰ ਪੈ ਰਹੀ ਮਾਰ ਦਾ ਪੰਜਾਬ ਉੱਤੇ ਕੀ ਅਸਰ ਪਵੇਗਾ?ਪਿਛਲੇ ਕੁਝ ਸਾਲਾਂ ਤੋਂ ਇੰਡੀਆ ਦੇ ਖਬਰਖਾਨੇ ਵੱਲੋਂ ਖੁਰਾਕੀ ਪੱਖ ਤੋਂ ਆਤਮਨਿਰਭਰਤਾ ਅਤੇ ਪੰਜਾਬ ਤੋਂ ਇਲਾਵਾ ਇੰਡੀਆ ਦੇ ਦੂਸਰੇ ਸੂਬਿਆਂ ਵਿਚ ਖੇਤੀ ਉਪਜ ਵਧਣ ਬਾਰੇ ਖਾਸੀ ਚਰਚਾ ਕੀਤੀ ਜਾ ਰਹੀ ਸੀ। ਪਰ ਇਸ ਵਰ੍ਹੇ ਆਲਮੀ ਤਪਸ਼ ਕਾਰਨ ਮੌਸਮੀ ਤਬਦੀਲੀ ਦੇ ਸ਼ੁਰੂ ਹੋਏ ਚੱਕਰ ਨੇ ਖਬਰਾਂ ਦੀ ਕੁੱਲ ਸੁਰ ਬਦਲ ਦਿੱਤੀ ਹੈ। ਇੰਡੀਆ ਦੇ ਕਈ ਸੂਬਿਆਂ...The post ਅਣਸੁਖਾਵੀਂ ਮੌਨਸੂਨ ਕਾਰਨ ਇੰਡੀਆ ਵਿਚ ਝੋਨੇ ਨੂੰ ਪੈ ਰਹੀ ਮਾਰ ਦਾ ਪੰਜਾਬ ਉੱਤੇ ਕੀ ਅਸਰ ਪਵੇਗਾ? appeared first on Sikh Pakh....more11minPlay
August 13, 2022ਨਿਸ਼ਾਨ ਸਾਹਿਬ ਦਾ ਮਹੱਤਵ (ਲੇਖਕ ਡਾ. ਕੰਵਲਜੀਤ ਸਿੰਘ)ਨਿਸ਼ਾਨ ਸਾਹਿਬ ਪੰਥ ਦਾ ਹੈ ਗੁਰੂ ਕਲਗੀਧਰ ਪਾਤਸ਼ਾਹ ਨੇ ਦੁਨਿਆਵੀ ਸ਼ਾਨ ਦੇ ਰੂਹਾਨੀ ਪ੍ਰਤੀਕ ਵਜੋਂ ਨਿਸ਼ਾਨ ਸਾਹਿਬ ਖ਼ਾਲਸਾ ਜੀ ਨੂੰ ਬਖਸ਼ਿਸ਼ ਕੀਤਾ ਹੈ। ਨਿਸ਼ਾਨ ਸਾਹਿਬ ਨਾਲ ਇਤਿਹਾਸ, ਮਰਿਆਦਾ ਅਤੇ ਵਿਧੀ ਵਿਧਾਨ ਦਾ ਇੱਕ ਵੱਡਾ ਪਾਸਾਰ ਜੁੜਿਆ ਹੈ। ਜੰਗ ਵਿਚ ਨਿਸ਼ਾਨ ਸਾਹਿਬ ਲਈ ਇਕ ਸਿੰਘ ਨਿਯਤ ਕੀਤਾ ਜਾਂਦਾ ਸੀ ਜਦੋਂ ਖਾਲਸੇ ਦੀ ਗਿਣਤੀ ਥੋੜੀ ਰਹਿ ਗਈ...The post ਨਿਸ਼ਾਨ ਸਾਹਿਬ ਦਾ ਮਹੱਤਵ (ਲੇਖਕ ਡਾ. ਕੰਵਲਜੀਤ ਸਿੰਘ) appeared first on Sikh Pakh....more5minPlay
August 09, 2022“ਨਿੱਜੀ ਡਾਟਾ ਸੁਰੱਖਿਆ ਬਿੱਲ”: ਖੇਤੀ ਕਾਨੂੰਨਾਂ ਦੇ ਬਾਅਦ ਇਕ ਹੋਰ ਬਿੱਲ ਸਰਕਾਰ ਨੇ ਲਿਆ ਵਾਪਿਸ2017 ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ, ਪਾਰਲੀਮੈਂਟ ਵੱਲੋਂ 2018 ਵਿੱਚ ਬਣਾਈ ‘ਸਾਂਝੀ ਪਾਰਲੀਮਾਨੀ ਕਮੇਟੀ’ ਅਤੇ ਫਿਰ 4 ਸਾਲ ਪਾਰਲੀਮੈਂਟ ਵਿੱਚ ਬਹਿਸ ਕਰਨ ਤੋਂ ਬਾਅਦ ਲੋਕਾਂ ਦੀ ਨਿੱਜੀ ਜਾਣਕਾਰੀ ਦੇ ਇਸਤੇਮਾਲ ਨਾਲ ਵਾਬਸਤਾ ਇਕ ਬਿੱਲ (ਨਿੱਜੀ ਡਾਟਾ ਸੁਰੱਖਿਆ ਬਿੱਲ) ਨੂੰ ਵਾਪਿਸ ਲਿਆ ਗਿਆ ਹੈ।The post “ਨਿੱਜੀ ਡਾਟਾ ਸੁਰੱਖਿਆ ਬਿੱਲ”: ਖੇਤੀ ਕਾਨੂੰਨਾਂ ਦੇ ਬਾਅਦ ਇਕ ਹੋਰ ਬਿੱਲ ਸਰਕਾਰ ਨੇ ਲਿਆ ਵਾਪਿਸ appeared first on Sikh Pakh....more4minPlay
August 08, 2022ਮੋਰਚਾ ਗੁਰੂ ਕਾ ਬਾਗ ਦਾ ਇਤਿਹਾਸ ਅਤੇ ਅਕਾਲੀ ਸਿੰਘਾਂ ਦਾ ਸਬਰਸ਼ੁਰੂ-ਸ਼ੁਰੂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰੋਜ਼ਾਨਾ ਪੰਜ-ਪੰਜ ਸਿੰਘਾਂ ਦਾ ਜਥਾ ਭੇਜਿਆ ਜਾਂਦਾ ਰਿਹਾ, ਜਿਨ੍ਹਾਂ ਨੂੰ ਪੁਲੀਸ ਫੜ੍ਹਦੀ ਅਤੇ ਪੁੱਛ-ਗਿੱਛ ਕਰਨ ਉਪਰੰਤ ਦੂਰ ਲਿਜਾ ਕੇ ਛੱਡ ਦਿੰਦੀ। ਪੁਲੀਸ ਇੰਚਾਰਜ ਮਿਸਟਰ ਬੀ.ਟੀ. ਦੀ ਕਮਾਨ ਹੇਠ ਵਿਸ਼ੇਸ਼ ਪੁਲੀਸ ਗਾਰਦ ਗੁਰੂ ਕੇ ਬਾਗ ਭੇਜੀ ਗਈ ਜਿਸ ਨੇ ੨੬ ਅਗਸਤ ਨੂੰ ਲੱਕੜਾਂ ਲੈਣ ਗਏ ੩੬ ਸਿੰਘਾਂ ਦੇ ਜਥੇ ਦੀ ਸਖਤ ਮਾਰ-ਕੁਟਾਈ ਕੀਤੀ।The post ਮੋਰਚਾ ਗੁਰੂ ਕਾ ਬਾਗ ਦਾ ਇਤਿਹਾਸ ਅਤੇ ਅਕਾਲੀ ਸਿੰਘਾਂ ਦਾ ਸਬਰ appeared first on Sikh Pakh....more10minPlay
August 03, 2022ਬਿਜਲ ਸੱਥ : ਇੱਕ ਹੋਰ ਜਹਾਨਨਿੱਕੇ ਹੁੰਦਿਆਂ ਤੋਂ ਹੁਣ ਤੱਕ ਇਹਨਾਂ ਦੋ ਜਹਾਨਾਂ ਦਾ ਹੀ ਜਿਕਰ ਸੁਣਨ ਨੂੰ ਮਿਲਦਾ ਰਿਹਾ ਹੈ, ਇੱਕ ਜਹਾਨ ਉਹ ਜਿੱਥੇ ਅਸੀਂ ਸਾਰੇ ਰਹਿ ਰਹੇ ਹਾਂ ਅਤੇ ਇੱਕ ਇਸ ਜਹਾਨ ਤੋਂ ਪਾਰ ਦਾ ਜਹਾਨ। ਇਹਨਾਂ ਦੋਵਾਂ ਜਹਾਨਾਂ ਬਾਰੇ ਹੀ ਬੰਦਾ ਗੱਲ ਕਰਦਾ, ਸੋਚਦਾ, ਮਹਿਸੂਸ ਕਰਦਾ ਅਤੇ ਇਸੇ ਸਮਝ ਚੋਂ ਆਪਣੇ ਅਮਲ ਤੈਅ ਕਰਦਾ ਸੀ।The post ਬਿਜਲ ਸੱਥ : ਇੱਕ ਹੋਰ ਜਹਾਨ appeared first on Sikh Pakh....more7minPlay
July 27, 2022ਭਾਈ ਗਰਜਾ ਸਿੰਘ ਭਾਈ ਬੋਤਾ ਸਿੰਘ ਦੀ ਦਲੇਰੀ ਦੀ ਸਾਖੀਅਠਾਰਵੀਂ ਸਦੀ ਦੌਰਾਨ ਜਦ ਗੁਰੂ ਖਾਲਸਾ ਪੰਥ ਸਮਕਾਲੀ ਹਕੂਮਤ ਨਾਲ ਜਦੋ-ਜਹਿਦ ਕਰਦਾ ਹੋਇਆ ‘ਸਰਬੱਤ ਦੇ ਭਲੇ’ ਦੇ ਪ੍ਰਥਾਏ ਹਲੇਮੀ ਰਾਜ ਕਾਇਮ ਕਰਨ ਲਈ ਸੰਘਰਸ਼ ਕਰ ਰਿਹਾ ਸੀ। ਸਿੱਖ ਜੰਗਲਾਂ, ਪਹਾੜਾਂ ਅਤੇ ਘੋੜਿਆਂ ਦੀਆਂ ਕਾਠੀਆਂ ਨੂੰ ਹੀ ਆਪਣਾ ਨਿਵਾਸ ਸਮਝਦਾ ਹੋਇਆ ਜੂਝ ਰਿਹਾ ਸੀ, ਇਹ ਸਾਖੀ ਉਸ ਸਮੇਂ ਦੀ ਹੈ ਜਦ ਭਾਈ ਬੋਤਾ ਸਿੰਘ ਅਤੇ ਭਾਈ...The post ਭਾਈ ਗਰਜਾ ਸਿੰਘ ਭਾਈ ਬੋਤਾ ਸਿੰਘ ਦੀ ਦਲੇਰੀ ਦੀ ਸਾਖੀ appeared first on Sikh Pakh....more3minPlay
July 26, 2022ਖਾੜਕੂ ਸੰਘਰਸ਼ ਦੀ ਸਾਖੀ – ਜੁਝਾਰੂ ਲਹਿਰ ਦੇ ਮੌਲਿਕ ਬਿਰਤਾਂਤ ਵਲ੍ਹ ਅਹਿਮ ਪੜਾਅਖਾੜਕੂ ਲਹਿਰ ਦੇ ਵੱਡੇ ਚਿਹਰੇ ਭਾਈ ਦਲਜੀਤ ਸਿੰਘ ਦੀ ਲਿਖੀ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ" ਉਹਨਾਂ ਸਚਮੁੱਚ ਵਿੱਚ ਹੀ ਇਸ ਅਨਮੋਲ ਸੰਘਰਸ਼ ਦੇ ਸਾਖੀ(ਗਵਾਹ) ਬਣਕੇ ਲਿਖੀ ਹੈ। ਭਾਈ ਦਲਜੀਤ ਸਿੰਘ ਦੇ ਬਿਰਤਾਂਤ 'ਚ ਅਜਿਹੀ ਤਾਕਤ ਹੈ ਕਿ ਇਹ ਸਹਿਜੇ ਹੀ ਘਟਨਾਵਾਂ, ਬੰਦਿਆਂ ਅਤੇ ਥਾਵਾਂ ਦੀ ਵਿਥਿਆ ਤੋਂ ਪਾਰ ਜਾ ਕੇ ਇਸ ਪਿੱਛੇ ਕਾਰਜਸ਼ੀਲ ਅਹਿਸਾਸ ਦੇ ਰੂਬਰੂ ਕਰਵਾੳਂਦਾ ਹੈ।The post ਖਾੜਕੂ ਸੰਘਰਸ਼ ਦੀ ਸਾਖੀ – ਜੁਝਾਰੂ ਲਹਿਰ ਦੇ ਮੌਲਿਕ ਬਿਰਤਾਂਤ ਵਲ੍ਹ ਅਹਿਮ ਪੜਾਅ appeared first on Sikh Pakh....more5minPlay
July 25, 2022ਮੱਤੇਵਾੜਾ: ਰਾਜਸਥਾਨ ਦੀ ਹੋਣੀ ਨੂੰ ਭੁੱਲੇ ਅਸੀਂਕਰੋਨਾ ਕਾਲ ਨੇ ਬੜੇ ਦੁੱਖ ਦਿੱਤੇ, ਪਰ ਆਕਸੀਜਨ ਦੀ ਮਹੱਤਤਾ ਦਾ ਸਬਕ ਵੀ ਸਿਖਾਇਆ। ਲੱਗਦਾ ਨਹੀਂ ਕਿ ਆਪਾਂ ਗ੍ਰਹਿਣ ਕੀਤਾ ਹੋਵੇਗਾ, ਹਾਕਮਾਂ ਤਾਂ ਬਿਲਕੁਲ ਹੀ ਨਹੀਂ। ਇਕ ਸਿਲੰਡਰ ਵਿਚ ਨੌਂ ਕਿਲੋਗਰਾਮ ਆਕਸੀਜਨ ਹੁੰਦੀ ਹੈ। ਮਨੁੱਖੀ ਸਰੀਰ ਨੂੰ ਰੋਜ਼ਾਨਾ ਤਿੰਨ ਸਿਲੰਡਰਾਂ ਜਿੰਨੀ ਆਕਸੀਜਨ ਦੀ ਲੋੜ ਪੈਂਦੀ ਹੈ। ਇਕ ਸਿਲੰਡਰ ਆਕਸੀਜਨ ਦੀ ਕੀਮਤ 700 ਰੁਪਏ ਹੈ, ਜੋੜ ਬਣਿਆ 2100 ਰੁਪਏ ਰੋਜ਼ ਦਾ। ਭਲਾ, 65 ਸਾਲ ਦੀ ਮਨੁੱਖੀ ਔਸਤਨ ਉਮਰ ਤੱਕ ਲੋੜੀਂਦੀ ਆਕਸੀਜਨ ਦਾ ਕਿੰਨਾ ਮੁੱਲ ਬਣਿਆ? ਗੁਣਾ-ਜੋੜ ਕਰ ਕੇ ਦੇਖ ਲਓ। ਲੁਟੇਰੇ ਪ੍ਰਬੰਧ ਨੇ ਇਹ ਗੱਲ ਸੁਣਨੀ ਹੈ ਭਲਾ!The post ਮੱਤੇਵਾੜਾ: ਰਾਜਸਥਾਨ ਦੀ ਹੋਣੀ ਨੂੰ ਭੁੱਲੇ ਅਸੀਂ appeared first on Sikh Pakh....more13minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.